ਹੁਣ ਇਸ ਬੋਲੀਵੁਡ ਹਸਤੀ ਦੇ ਘਰੇ ਪਹੁੰਚਿਆ ਕੋਰੋਨਾ
ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।
ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਬਾਲੀਵੁੱਡ ਤੋਂ ਇੱਕ ਹੋਰ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਗਾਇਕ ਅਭਿਜੀਤ ਭੱਟਾਚਾਰੀਆ ਦੇ ਬੇਟੇ ਧਰੁਵ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਇਹ ਜਾਣਕਾਰੀ ਗਾਇਕ ਨੇ ਖੁਦ ਦਿੱਤੀ ਹੈ।
ਦੱਸ ਦਈਏ ਕਿ ਅਭਿਜੀਤ ਦਾ ਪੁੱਤਰ ਧਰੁਵ ਇੱਕ ਰੈਸਟੋਰੈਂਟ ਚਲਾਉਂਦਾ ਹੈ। ਉਨ੍ਹਾਂ ਨੂੰ ਹਲਕੇ ਲੱਛਣ ਸਨ। ਗਾਇਕ ਨੇ ਇੱਕ ਅਖ਼ਬਾਰ ਨੂੰ ਦਿੱਤੀ ਇੰਟਰਵਿਊ ‘ਚ ਦੱਸਿਆ ਕਿ ਧਰੁਵ ਵਿਦੇਸ਼ ਜਾਣ ਦਾ ਪਲਾਨ ਬਣਾ ਰਹੇ ਸਨ। ਨਿਯਮ ਦੇ ਤਹਿਤ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਉਣਾ ਸੀ। ਉਹ ਖ਼ੁਦ ਟੈਸਟ ਕਰਵਾਉਣ ਗਏ, ਉਨ੍ਹਾਂ ਨੂੰ ਮਾਮੂਲੀ ਜਿਹੀ ਖੰਘ ਅਤੇ ਸਰਦੀ ਸੀ। ਇਸ ਤੋਂ ਬਾਅਦ ਟੈਸਟ ਕਰਵਾਇਆ ਗਿਆ ਤਾਂ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ, ਜਿਸ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਨੂੰ ਸਭ ਤੋਂ ਵੱਖ ਕਰ ਲਿਆ ਹੈ।
ਅਭਿਜੀਤ ਨੇ ਦੱਸਿਆ ਕਿ ਉਹ ਇਸ ਸਮੇਂ ਕੋਲਕਾਤਾ ‘ਚ ਹਨ। ਨਿਯਮ ਇਹ ਵੀ ਹੈ ਕਿ ਜੇ ਤੁਹਾਡਾ ਕੋਰੋਨਾ ਵਾਇਰਸ ਨੈਗਟਿਵ ਹੋਵੇਗਾ ਤਾਂ ਹੀ ਤੁਸੀਂ ਸੈੱਟ ‘ਤੇ ਜਾ ਕੇ ਸਕਦੇ ਹੋ ਮੇਰਾ ਟੈਸਟ ਨੈਗਟਿਵ ਆਇਆ ਹੈ ਕਰ ਰਿਹਾ ਹਾਂ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
