Home / ਹੋਰ ਜਾਣਕਾਰੀ / ਅੱਜ ਪੰਜਾਬ ਚ ਆਏ ਏਨੇ ਜਿਆਦਾ ਥੋੜੇ ਕਰੋਨਾ ਦੇ ਕੇਸ ਅਤੇ ਹੋਈਆਂ ਏਨੀਆਂ ਮੌਤਾਂ

ਅੱਜ ਪੰਜਾਬ ਚ ਆਏ ਏਨੇ ਜਿਆਦਾ ਥੋੜੇ ਕਰੋਨਾ ਦੇ ਕੇਸ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਚਾਈਨਾ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਰੋਜਾਨਾ ਹੀ ਸੰਸਾਰ ਤੇ ਇਸਦੇ ਲੱਖਾਂ ਦੀ ਗਿਣਤੀ ਵਿਚ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ ਅਤੇ ਹਜਾਰਾਂ ਲੋਕਾਂ ਦੀ ਮੌਤ ਹੋ ਰਹੀ ਹੈ। ਪੰਜਾਬ ਚ ਵੀ ਕੋਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ ਪਰ ਅੱਜ ਪਿਛਲੇ ਕਈ ਦਿਨਾਂ ਤੋਂ ਸਭ ਤੋਂ ਘਟ ਪੌਜੇਟਿਵ ਕੇਸ ਸਾਹਮਣੇ ਆਏ ਹਨ।

ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ ਕਾਰਨ 42 ਲੋਕਾਂ ਦੀਆਂ ਮੌਤਾਂ ਹੋਈਆਂ ਹਨ ਜਦੋਂ ਕਿ 857 ਨਵੇਂ ਕੋਰੋਨਾ ਵਾਇਰਸ ਦੇ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਪੰਜਾਬ ਵਿਚ ਐਕਟਿਵ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 13577 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 118157 ਹੋ ਗਈ ਹੈ ਜਦੋਂ ਕਿ 100977 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ . ਹੁਣ ਉਮੀਦ ਬਣ ਰਹੀ ਹੈ ਕੇ ਜਿਸ ਤਰਾਂ ਪੌਜੇਟਿਵ ਮਰੀਜਾਂ ਦੀ ਗਿਣਤੀ ਘਟ ਰਹੀ ਹੈ ਜਲਦੀ ਹੀ ਇਸ ਵਾਇਰਸ ਤੋਂ ਛੁਟਕਾਰਾ ਮਿਲ ਸਕਦਾ ਹੈ।