Home / ਹੋਰ ਜਾਣਕਾਰੀ / ਆਈ ਮਾੜੀ ਖਬਰ – ਕੋਰੋਨਾ ਦੇ ਮਰੀਜਾਂ ਦੇ ਹਸਪਤਾਲ ਚ ਲਗੀ ਅੱਗ ਲਗੇ ਲੋਥਾਂ ਦੇ ਢੇਰ

ਆਈ ਮਾੜੀ ਖਬਰ – ਕੋਰੋਨਾ ਦੇ ਮਰੀਜਾਂ ਦੇ ਹਸਪਤਾਲ ਚ ਲਗੀ ਅੱਗ ਲਗੇ ਲੋਥਾਂ ਦੇ ਢੇਰ

ਆਈ ਤਾਜਾ ਵੱਡੀ ਖਬਰ

ਜਿਥੇ ਕੋਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ ਓਥੇ ਹੀ ਹੁਣ ਕੋਰੋਨਾ ਮਰੀਜਾਂ ਤੇ ਇਸ ਜਗ੍ਹਾ ਦੁਖਾਂ ਦਾ ਪਹਾੜ ਡਿਗ ਪਿਆ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਹਸਪਤਾਲ ਚ ਇਲਾਜ ਕਰਵਾ ਰਹੇ ਮਰੀਜਾਂ ਤੇ ਅਚਾਨਕ ਬਿਪਤਾ ਆ ਪਈ। ਅਚਾਨਕ ਲਗੀ ਅਗ ਨੇ ਕੋਰੋਨਾ ਮਰੀਜਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ।

ਅਹਿਮਦਾਬਾਦ: ਗੁਜਰਾਤ ਦੇ ਅਹਿਮਦਾਬਾਦ ‘ਚ ਕੋਵਿਡ -19 ਹਸਪਤਾਲ ‘ਚ ਭਾਰੀ ਅੱਗ ਲੱਗਣ ਕਾਰਨ ਇਕ ਵੱਡਾ ਹਾਦਸਾ ਵਾਪਰਿਆ। ਹਸਪਤਾਲ ‘ਚ ਜ਼ੇਰੇ ਇਲਾਜ ਅੱਠ ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ ਅੱਠ ਮਰੀਜ਼ਾਂ ਵਿੱਚੋਂ ਤਿੰਨ ਔਰਤਾਂ ਹਨ। ਇਹ ਹਾਦਸਾ ਨਵਰੰਗਪੁਰਾ ਦੇ ਸ਼ੈਰੀ ਹਸਪਤਾਲ ‘ਚ। ਧ ਮਾ ਕੇ। ਕਾਰਨ ਵਾਪਰਿਆ।

ਅੱਗ ਲੱਗਣ ਦੀ ਘਟਨਾ ਤੋਂ ਬਾਅਦ ਲਗਭਗ 40 ਮਰੀਜ਼ਾਂ ਨੂੰ ਦੂਜੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ।ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਤੜਕੇ ਅਹਿਮਦਾਬਾਦ ਦੇ ਨਵਰੰਗਪੁਰ ਖੇਤਰ ਦੇ ਸ਼ੈਰੀ ਹਸਪਤਾਲ ਵਿੱਚ ਅੱਗ ਲੱਗੀ। ਹਸਪਤਾਲ ‘ਚ ਕੋਵਿਡ -19 ਦੇ ਤਕਰੀਬਨ 40 ਹੋਰ ਮਰੀਜ਼ ਬਚਾਏ ਗਏ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਇਕ ਹੋਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |