Home / ਤਾਜਾ ਜਾਣਕਾਰੀ / ਆਖਰ ਸਾਰੇ ਸਕੂਲਾਂ ਦੇ ਬੱਚਿਆਂ ਲਈ ਹੋ ਗਿਆ ਇਹ ਵੱਡਾ ਐਲਾਨ – ਲਗੀਆਂ ਮੌਜਾਂ

ਆਖਰ ਸਾਰੇ ਸਕੂਲਾਂ ਦੇ ਬੱਚਿਆਂ ਲਈ ਹੋ ਗਿਆ ਇਹ ਵੱਡਾ ਐਲਾਨ – ਲਗੀਆਂ ਮੌਜਾਂ

ਸਕੂਲਾਂ ਦੇ ਬੱਚਿਆਂ ਲਈ ਹੋ ਗਿਆ ਇਹ ਵੱਡਾ ਐਲਾਨ

ਆਨਲਾਈਨ ਕਲਾਸਾਂ ਦਾ ਤੈਅ ਕੀਤਾ ਟਾਈਮ, ਹੁਣ ਏਨਾ ਸਮਾਂ ਹੀ ਲੱਗੇਗੀ ਕਲਾਸ -ਸਕੂਲਾਂ ਦੀਆਂ ਨਿਯਮਤ ਆਨਲਾਈਨ ਕਲਾਸਾਂ ਬਾਰੇ ਮਾਪਿਆਂ ਦੁਆਰਾ ਉਠਾਈਆਂ ਚਿੰਤਾਵਾਂ ਦੇ ਬਾਅਦ ਮੰਤਰਾਲੇ ਨੇ ਦਿਸ਼ਾ ਨਿਰਦੇਸ਼ ਤਿਆਰ ਕੀਤੇ ਹਨ। ਮਾਪਿਆਂ ਦੀ ਚਿੰਤਾ ਦੇ ਮੱਦੇਨਜ਼ਰ ਸਰਕਾਰ ਨੇ “ਪ੍ਰਗਤੀ” ਨਾਮਕ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ‘ਚ ਮਨੁੱਖੀ ਸਰੋਤ ਵਿਕਾਸ ਮੰਤਰਾਲੇ (ਐਮਐਚਆਰਡੀ) ਨੇ ਸਿਫਾਰਸ਼ ਕੀਤੀ ਹੈ ਕਿ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਦੀ ਮਿਆਦ 30 ਮਿੰਟ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਕਲਾਸ 1 ਤੋਂ 8 ਤੱਕ, ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ 45 ਮਿੰਟ ਤਕ ਦੇ ਦੋ ਆਨ ਲਾਈਨ ਸੈਸ਼ਨਾਂ ਦੀ ਸਿਫਾਰਸ਼ ਕੀਤੀ ਹੈ, ਜਦਕਿ ਕਲਾਸ 9 ਤੋਂ 12 ਲਈ, 30-45 ਮਿੰਟ ਦੀ ਮਿਆਦ ਦੇ ਚਾਰ ਸੈਸ਼ਨਾਂ ਦੀ ਸਿਫਾਰਸ਼ ਕੀਤੀ ਗਈ ਹੈ। ਦਸ ਦਈਏ ਕਿ ਬੱਚੇ COVID-19 ਮਹਾਂਮਾਰੀ ਤੋਂ ਬਾਅਦ ਆਨਲਾਈਨ ਕਲਾਸਾਂ ਲੈ ਰਹੇ ਹਨ।

ਇਸ ਦੌਰਾਨ ਬੱਚੇ ਸਕਰੀਨ ‘ਤੇ ਵਧੇਰੇ ਸਮਾਂ ਬਤੀਤ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਇੱਕ ਮੰਗ ਕੀਤੀ ਗਈ ਸੀ ਕਿ ਕਲਾਸ ਟੀਚਿੰਗ ਤੋਂ ਆਨਲਾਈਨ ਅਧਿਆਪਨ ਵਿੱਚ ਤਬਦੀਲੀ ਜ਼ਰੂਰੀ ਹੈ। ਤਾਲਾਬੰਦੀ ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਦੇ ਸਕੂਲ ਲਗਭਗ ਚਾਰ ਮਹੀਨਿਆਂ ਤੋਂ ਬੱਚਿਆਂ ਨੂੰ ਆਨਲਾਈਨ ਚੈਨਲਾਂ ਰਾਹੀਂ ਪੜ੍ਹਾ ਰਹੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |