ਫੀਸਾਂ ਬਾਰੇ ਆਈ ਇਹ ਤਾਜਾ ਵੱਡੀ ਖਬਰ
CBSE ਸਕੂਲਾਂ ਵਿਚ ਪੜ੍ਹਣ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਹੁਣ ਅਪ੍ਰੈਲ ਤੋਂ ਜੂਨ 2020 ਤੱਕ ਦੀਆਂ ਰਹਿੰਦੀਆਂ ਫੀਸਾਂ 31 ਜੁਲਾਈ 2020 ਤੱਕ ਜਮ੍ਹਾ ਕਰਵਾਉਣੀਆਂ ਹੋਣਗੀਆਂ। ਇਸ ਸਬੰਧੀ ਸੀਬੀਐਸਈ ਐਪੀਲਿਏਟਿਡ ਸਕੂਲ ਐਸੋਸੀਏਸ਼ਨ ਨੇ ਇਕ ਜਨਤਕ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਨੋਟਿਸ ਵਿਚ ਕਿਹਾ ਗਿਆ ਹੈ ਕਿ
ਕੋਰੋਨਾ ਮਹਾਮਾਰੀ ਕਾਰਨ ਲੱਗੇ ਲੌਕਡਾਊਨ ਕਾਰਨ ਜਿਹੜੇ ਮਾਪਿਆਂ ਦੀ ਆਰਥਿਕ ਸਥਿਤੀ ’ਤੇ ਇਸ ਦਾ ਅਸਰ ਪਿਆ ਹੈ ਉਹ ਇਕ ਅਰਜ਼ੀ ਲਿਖ ਕੇ ਆਪਣੀ ਮੌਜੂਦਾ ਆਰਥਿਕ ਸਥਿਤੀ ਦੇ ਸਬੂਤਾਂ ਵਜੋਂ ਜ਼ਰੂਰੀ ਦਸਤਾਵੇਜ਼ ਨਾਲ ਨੱਥੀ ਕਰਕੇ ਇਸ ਨੋਟਿਸ ਦੇ ਜਾਰੀ ਹੋਣ ਤੋਂ 7 ਦਿਨਾਂ ਦੇ ਅੰਦਰ-ਅੰਦਰ ਸਬੰਧਤ ਸਕੂਲ ਅਥਾਰਿਟੀ ਕੋਲ ਜਮ੍ਹਾ ਕਰਵਾ ਸਕਦੇ ਹਨ, ਜਿਸ ’ਤੇ ਵਿਚਾਰ ਕਰਦੇ ਹੋਏ ਉਨ੍ਹਾਂ ਮਾਪਿਆਂ ਨੂੰ ਫੀਸਾਂ ਵਿਚ ਰਾਹਤ ਦਿੱਤੀ ਜਾਵੇਗੀ।
ਦੱਸਣਯੋਗ ਹੈ ਕਿ ਹਾਈਕੋਰਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਮਾਪਿਆਂ ਨੂੰ ਪੂਰੀ ਟਿਊਸ਼ਨ ਫੀਸ ਜਮ੍ਹਾ ਕਰਵਾਉਣੀ ਹੋਵੇਗੀ, ਜਦਕਿ ਸਕੂਲਾਂ ਦੇ ਮੁੜ ਖੁੱਲ੍ਹਣ ਤੱਕ ਸਾਲਾਨਾ ਦੇ 70 ਫੀਸਦੀ ਜਮ੍ਹਾ ਕਰਵਾਉਣੇ ਹੋਣਗੇ। ਜਦੋਂ ਵੀ ਸਕੂਲ ਖੁੱਲ੍ਹਣਗੇ ਤਾਂ ਬਾਕੀ ਮਹੀਨਿਆਂ ਦੇ ਸਾਲਾਨਾ ਚਾ -ਰ -ਜਿ -ਸ ਪੂਰੇ ਲਏ ਜਾਣਗੇ। ਇਸ ਤੋਂ ਇਲਾਵਾ 50 ਫੀਸਦੀ ਟਰਾਂਸਪੋਰਟੇਸ਼ਨ ਫੀਸ ਦੇ ਨਾਲ-ਨਾਲ ਸਕੂਲਾਂ ਦੇ ਹੋਰ ਚਾ ਰ ਜਿ lਸ ਵੀ ਅਦਾ ਕਰਨੇ ਹੋਣਗੇ। ਇਸ ਦੇ ਨਾਲ ਹੀ ਨੋਟਿਸ ਵਿਚ ਕਿਹਾ ਗਿਆ ਹੈ ਕਿ ਸਕੂਲਾਂ ਵੱਲੋਂ ਜਿਹੜੀਆਂ ਸੇਵਾਵਾਂ ਵਿਦਿਆਰਥੀਆਂ ਨੂੰ ਨਹੀਂ ਦਿੱਤੀਆਂ ਗਈਆਂ, ਉਸ ਦੇ ਕੋਈ ਵੀ ਚਾ – ਰ ਜਿ ਸ ਨਹੀਂ ਲਏ ਜਾਣਗੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
