Home / ਹੋਰ ਜਾਣਕਾਰੀ / ਇਥੇ ਆਇਆ ਭਿਆਨਕ ਜਬਰਦਸਤ ਭੁਚਾਲ, ਕੰਬੀ ਧਰਤੀ- ਤਾਜਾ ਵੱਡੀ ਖ਼ਬਰ

ਇਥੇ ਆਇਆ ਭਿਆਨਕ ਜਬਰਦਸਤ ਭੁਚਾਲ, ਕੰਬੀ ਧਰਤੀ- ਤਾਜਾ ਵੱਡੀ ਖ਼ਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਵੱਖ ਵੱਖ ਦੇਸ਼ਾਂ ਦੇ ਵਿਚ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ। ਉਥੇ ਹੀ ਕਈ ਅਜਿਹੇ ਦੇਸ਼ ਹਨ ਜਿੱਥੇ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਕਿਉਂਕਿ ਕੁਝ ਦੇਸ਼ਾਂ ਦੇ ਵਿਚ ਕੁਦਰਤੀ ਆਫਤਾਂ ਬਾਰ-ਬਾਰ ਆਪਣਾ ਪ੍ਰਕੋਪ ਦਿਖਾਉਂਦੀਆਂ ਹਨ। ਇਨ੍ਹਾਂ ਕੁਦਰਤੀ ਆਫਤਾਂ ਦੀ ਚਪੇਟ ਵਿਚ ਆਉਣ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਮੁੜ ਜਿੰਦਗੀ ਨੂੰ ਮੁੜ ਤੋਂ ਪੈਰਾਂ ਤੇ ਲਿਆਉਣ ਵਾਸਤੇ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ,ਹੁਣ ਏਥੇ ਹੁਣ ਜ਼ਬਰਦਸਤ ਭੂਚਾਲ ਆਇਆ ਹੈ ਜਿੱਥੇ ਧਰਤੀ ਕੰਬੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਕ ਵਾਰ ਫਿਰ ਤੋਂ ਕੁਦਰਤੀ ਆਫਤ ਦਾ ਸਾਹਮਣਾ ਜਾਪਾਨ ਨੂੰ ਕਰਨਾ ਪੈ ਰਿਹਾ ਹੈ ਜਿਥੇ ਜਾਪਾਨ ਵਿੱਚ ਸਮੇਂ ਸਮੇਂ ਤੇ ਆਉਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਉੱਥੇ ਹੀ ਅਜਿਹੇ ਭੂਚਾਲ ਆਉਣ ਦੇ ਕਾਰਨ ਸੁਨਾਮੀ ਦੇ ਆਉਣ ਦੀ ਚਿਤਾਵਨੀ ਵੀ ਕਈ ਵਾਰ ਮੌਸਮ ਵਿਭਾਗ ਵੱਲੋਂ ਜਾਰੀ ਕਰ ਦਿੱਤੀ ਜਾਂਦੀ ਹੈ। ਜਿਸ ਨਾਲ ਲੋਕਾਂ ਵਿਚ ਡਰ ਪੈਦਾ ਹੋ ਰਿਹਾ ਹੈ।

ਹੁਣ ਜਿਥੇ ਜਪਾਨ ਦੇ ਇਸ਼ੀਕਾਵਾ ਪ੍ਰੀਫੈਕਟਰ ਵਿਚ ਨਾਟੋ ਦੇ ਖੇਤਰ ਵਿਚ ਜ਼ਬਰਦਸਤ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਐਤਵਾਰ ਨੂੰ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 4.5 ਮਾਪੀ ਗਈ ਹੈ ਉਥੇ ਹੀ ਸਥਾਨਕ ਸਮੇਂ ਦੇ ਅਨੁਸਾਰ ਇਹ ਭੂਚਾਲ ਅੱਜ ਐਤਵਾਰ ਨੂੰ ਬਾਅਦ ਦੁਪਹਿਰ 3 ਵਜੇ ਦੇ ਕਰੀਬ ਆਇਆ ਹੈ।

ਉਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਇਸ ਭੂਚਾਲ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿਥੇ ਇਸ ਦਾ ਕੇਂਦਰ-ਬਿੰਦੂ 10 ਕਿਲੋਮੀਟਰ ਦੀ ਡੂੰਘਾਈ ਤੇ ਮਾਪਿਆ ਗਿਆ ਹੈ ਉਥੇ ਹੀ ਕਈ ਖੇਤਰ ਇਸ ਭੂਚਾਲ ਦੇ ਕਾਰਨ ਪ੍ਰਭਾਵਤ ਹੋਏ ਹਨ। ਇਸ ਭੂਚਾਲ ਦੇ ਆਉਣ ਬਾਰੇ ਜਾਣਕਾਰੀ ਦਿੱਤੀ ਗਈ ਹੈ ਉਥੇ ਹੀ ਅਜੇ ਤੱਕ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਉਥੇ ਹੀ ਅਜੇ ਤੱਕ ਸੁਨਾਮੀ ਸਬੰਧੀ ਵੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।