Home / ਹੋਰ ਜਾਣਕਾਰੀ / ਇਥੇ ਪੈ ਗਿਆ ਭਾਰੀ ਮੀਂਹ ਸਾਰੇ ਪਾਸੇ ਹੋ ਗਈ ਜਲ ਥਲ – ਤਾਜਾ ਵੱਡੀ ਖਬਰ

ਇਥੇ ਪੈ ਗਿਆ ਭਾਰੀ ਮੀਂਹ ਸਾਰੇ ਪਾਸੇ ਹੋ ਗਈ ਜਲ ਥਲ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੁਦਰਤ ਦੇ ਰੰਗਾਂ ਨੂੰ ਕੋਈ ਨਹੀਂ ਜਾਣ ਸਕਦਾ ਕੁਦਰਤ ਚਾਹੇ ਤਾਂ ਮਿੰਟਾਂ ਚ ਹਰ ਪਾਸੇ ਜਲ ਥਲ ਕਰ ਸਕਦੀ ਹੈ। ਇੱਕ ਪਲ੍ਹ ਪਹਿਲਾਂ ਲੋਕ ਗਰਮੀ ਨਾਲ ਬੇਹਾਲ ਹੁੰਦੇ ਹਨ ਅਤੇ ਫਿਰ ਭਾਰੀ ਮੀਂਹ ਨਾਲ ਜਲ ਥਲ ਹੋ ਜਾਂਦੀ ਹੈ ਅਜਿਹੀ ਹੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ।

ਰਾਜਸਥਾਨ ਦੀ ਰਾਜਧਾਨੀ ਜੈਪੁਰ ‘ਚ ਭਾਰੀ ਬਾਰਸ਼ ਤੋਂ ਬਾਅਦ ਭਿਆਨਕ ਤਸਵੀਰਾਂ ਸਾਹਮਣੇ ਆਈਆਂ ਹਨ। ਸ਼ਹਿਰ ਦੀਆਂ ਸੜਕਾਂ ‘ਤੇ ਖੜ੍ਹੇ ਵਾਹਨਾਂ ਦੀਆਂ ਛੱਤਾਂ ਪਾਣੀ ‘ਚ ਡੁੱਬਦੀਆਂ ਨਜ਼ਰ ਆ ਰਹੀਆਂ ਹਨ। ਪਿਛਲੇ ਦਿਨੀਂ ਸ਼ਹਿਰ ‘ਚ ਭਾਰੀ ਬਾਰਸ਼ ਹੋਈ ਤੇ ਹੜ੍ਹ ਵਰਗੇ ਹਾਲਾਤ ਬਣ ਗਏ। ਤਸਵੀਰਾਂ ‘ਚ ਇਹ ਲੱਗ ਰਿਹਾ ਹੈ ਕਿ ਨਦੀ ਸ਼ਹਿਰ ਦੇ ਵਿਚਕਾਰ ਵਹਿ ਰਹੀ ਹੋਵੇ।

ਹੁਣ ਲੋਕਾਂ ਨੂੰ ਵਾਹਨਾਂ ਦੇ ਚਿੱਕੜ ‘ਚੋਂ ਬਾਹਰ ਕੱਢਣ ਲਈ ਕਾਫੀ ਸੰਘਰਸ਼ ਕਰਨਾ ਪੈ ਰਿਹਾ ਹੈ। ਭਾਰੀ ਬਾਰਸ਼ ਕਾਰਨ ਸ਼ਹਿਰ ਨੂੰ ਹਜ਼ਾਰਾਂ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਸਿਵਲ ਡਿਫੈਂਸ ਤੇ ਐਸਡੀਆਰਐਫ ਦੇ 30 ਵਾਲੰਟੀਅਰਾਂ ਦੀਆਂ ਟੀਮਾਂ ਮਿੱਟੀ ‘ਚੋਂ ਹਥਿਆਰ ਤੇ ਲਾਸ਼ਾਂ ਕੱਢ ਰਹੀਆਂ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |