Home / ਹੋਰ ਜਾਣਕਾਰੀ / ਇਸ ਮਸ਼ਹੂਰ ਅਦਾਕਾਰਾ ਦੀ ਘਰ ਚ ਫਾਹੇ ਨਾਲ ਲਟਕਦੀ ਮਿਲੀ ਲਾਸ਼ – ਤਾਜਾ ਵੱਡੀ ਖਬਰ

ਇਸ ਮਸ਼ਹੂਰ ਅਦਾਕਾਰਾ ਦੀ ਘਰ ਚ ਫਾਹੇ ਨਾਲ ਲਟਕਦੀ ਮਿਲੀ ਲਾਸ਼ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਜਿਥੇ ਦੇਸ਼ ਅੰਦਰ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਆਖ ਗਈਆ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਉਪਰ ਜਿੱਤ ਹਾਸਲ ਕਰ ਲਈ ਗਈ ਸੀ। ਜਿੱਥੇ ਕਰੋਨਾ ਦੇ ਚਲਦੇ ਹੋਏ ਤਾਲਾਬੰਦੀ ਕਰ ਦਿੱਤੀ ਗਈ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋ ਗਏ ਸਨ ਅਤੇ ਕਈ ਲੋਕਾਂ ਨੂੰ ਮਾਨਸਿਕ ਤਣਾਅ ਦੇ ਦੌਰ ਵਿਚੋਂ ਵੀ ਗੁਜ਼ਰਨਾ ਪਿਆ। ਇਸ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਵੀ ਬਹੁਤ ਸਾਰੀਆਂ ਹਸਤੀਆਂ ਵੱਲੋਂ ਜਿਥੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।

ਉਥੇ ਹੀ ਅਜਿਹੇ ਮਾਮਲੇ ਆਏ ਸਾਹਮਣੇ ਆ ਰਹੇ ਹਨ ਜਿਥੇ ਫ਼ਿਲਮੀ ਖੇਤਰ ਦੀਆਂ ਕਈ ਹਸਤੀਆਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਜਾ ਰਹੀ ਹੈ। ਹੁਣ ਇਸ ਮਸ਼ਹੂਰ ਅਦਾਕਾਰਾ ਦੀ ਘਰ ਵਿੱਚ ਫਾਹੇ ਨਾਲ ਲਟਕਦੀ ਹੋਈ ਲਾਸ਼ ਮਿਲੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉੜੀਆ ਫਿਲਮ ਇੰਡਸਟਰੀ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਮਸ਼ਹੂਰ ਅਦਾਕਾਰਾ ਰਸ਼ਮੀਰੇਖਾ ਓਝਾ ਵੱਲੋਂ ਆਪਣੇ ਘਰ ਵਿਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਗਈ ਹੈ ਜਿਸ ਦੇ ਘਰ ਵਿੱਚੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਕੀਤਾ ਗਿਆ ਹੈ।

ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਸੂਚਨਾ ਜਿੱਥੇ ਮਕਾਨ ਮਾਲਕ ਵੱਲੋਂ ਦਿੱਤੀ ਗਈ ਸੀ। ਜਿੱਥੇ ਇਹ ਅਭਿਨੇਤਰੀ ਭਵਨੇਸ੍ਵਰ ਦੇ ਇਕ ਇਲਾਕੇ ਵਿੱਚ ਕਿਰਾਏ ਦੇ ਮਕਾਨ ਤੇ ਰਹਿ ਰਹੀ ਸੀ।

ਦੱਸਿਆ ਜਾ ਰਿਹਾ ਹੈ ਕਿ ਉਸ ਵੱਲੋਂ ਪਿਆਰ ਦੇ ਮਾਮਲੇ ਵਿੱਚ ਚੁੱਕਿਆ ਗਿਆ ਜਿਥੇ ਉਸ ਦੇ ਪਿਤਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਬੇਟੀ ਆਪਣੇ ਬੁਆਏਫ੍ਰੈਂਡ ਦੇ ਨਾਲ ਪਤੀ ਪਤਨੀ ਦੀ ਤਰ੍ਹਾਂ ਰਹਿੰਦੇ ਸਨ। ਜਿੱਥੇ ਉਸ ਦੇ ਬੁਆਏਫਰੈਂਡ ਸੰਤੋਸ਼ ਵੱਲੋਂ ਹੀ ਉਸ ਨੂੰ ਖੁਦਕੁਸ਼ੀ ਕੀਤੇ ਜਾਣ ਵਾਸਤੇ ਮਜਬੂਰ ਕੀਤਾ ਗਿਆ ਹੈ। ਇਸ ਅਦਾਕਾਰਾ ਵੱਲੋਂ ਪੱਖੇ ਨਾਲ ਲਟਕ ਕੇ ਫਾਹਾ ਲਿਆ ਗਿਆ ਹੈ। ਵੱਖ-ਵੱਖ ਹਸਤੀਆਂ ਵੱਲੋਂ ਉਸ ਦੇ ਦੇਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।