ਮਸ਼ਹੂਰ ਪੰਜਾਬੀ ਸ਼ਖਸ਼ੀਅਤ ਦੀ ਹੋਈ ਅਚਾਨਕ ਮੌਤ
ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਮਸ਼ਹੂਰ ਪੰਜਾਬੀ ਹਸਤੀ ਦੀ ਅਚਾਨਕ ਮੌਤ ਹੋ ਗਈ ਹੈ ਜਿਸ ਨਾਲ ਸੋਗ ਦੀ ਲਹਿਰ ਦੌੜ ਗਈ ਹੈ। ਕਈ ਸਖਸ਼ੀਅਤਾਂ ਅਜਿਹੀਆਂ ਹੁੰਦੀਆਂ ਹਨ ਜੋ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਵੀ ਲੋਕਾਂ ਦੇ ਦਿਲਾਂ ਤੇ ਰਾਜ ਕਰਦੀਆਂ ਹਨ। ਅਜਿਹੀ ਸਖਸ਼ੀਅਤ ਹੁਣ ਸਾਡੇ ਵਿਚ ਨਹੀਂ ਰਹੀ।
ਉਸਤਾਦ ਗ਼ਜ਼ਲਗੋ/ਸ਼ਾਇਰ ਤੇ ਬਹੁਤ ਹੀ ਨਿੱਘੀ ਸ਼ਖ਼ਸੀਅਤ ਸਿਆਟਲ ਵਾਸੀ ਸ. ਹਰਭਜਨ ਸਿੰਘ ਬੈਂਸ ਸਦੀਵੀ ਵਿਛੋੜਾ ਦੇ ਗਏ ਹਨ। ਬਜ਼ੁਰਗ ਅਵਸਥਾ ਵਿੱਚ ਸਨ ਅਤੇ ਸਿਹਤ ਵੀ ਠੀਕ ਨਹੀਂ ਸੀ ਰਹਿੰਦੀ। ਬਹੁਤ ਹੀ ਸੰਵੇਦਨਸ਼ੀਲ ਇਨਸਾਨ ਅਤੇ ਬਹੁਤ ਹੀ ਮਜ਼ਾਕੀਆ ਸੁਭਾਅ ਦੇ ਮਾਲਕ ਸਨ।
ਉਹ ਪੰਜਾਬ ਚ ਪੜਾਉਂਦੇ ਵੀ ਰਹੇ ਸਨ। ਚੜ੍ਹਦੀ ਕਲਾ ਅਖਬਾਰ ਦੇ ਸੰਪਾਦਕ ਵੀ ਰਹੇ। ਇਸ ਖਬਰ ਦੇ ਆਉਣ ਨਾਲ ਪੰਜਾਬੀ ਭਾਈ ਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪਰ ਓਹਨਾ ਵਲੋਂ ਲਿਖੀਆਂ ਰਚਨਾਵਾਂ ਹਮੇਸ਼ਾ ਲੋਕਾਂ ਦੇ ਦਿਲਾਂ ਤੇ ਰਾਜ ਕਰਨਗੀਆਂ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
