ਆਈ ਮਾੜੀ ਖਬਰ
ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਸਰਕਾਰ LMIA ਹਾਲ ਦੀ ਘੜੀ ਬੰਦ ਕਰਨ ਜਾ ਰਹੀ ਹੈ। ਵੈਸੇ ਵੀ ਕਰੋਨਾ ਦੌਰਾਨ LMIA ਅਪਰੂਵਲ ਲਗਭਗ ਬੰਦ ਹੀ ਸੀ। ਅਜਿਹਾ ਕੈਨੇਡਾ ਵਿੱਚ ਬੇਰੋਜ਼ਗਾਰੀ ਦਰ ਵਧਣ ਕਾਰਨ ਕੀਤਾ ਜਾ ਰਿਹਾ ਹੈ।ਸਰਕਾਰ ਦਾ ਮੰਨਣਾ ਹੈ ਕਿ ਜਦ ਕੈਨੇਡਾ ‘ਚ ਹੀ ਕਾਮੇ ਉਪਲਬਧ ਹਨ ਤਾਂ ਬਾਹਰੋਂ ਮੰਗਵਾਉਣ ਦੀ ਕੀ ਲੋੜ ਹੈ!ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਸਰਕਾਰ ਆਉਣ ਵਾਲੇ ਦਿਨਾਂ ‘ਚ ਕੰਮ ਮਾਲਕਾਂ ਨੂੰ ਆਪੋ ਆਪਣੀ LMIA ਅਰਜ਼ੀ ਵਾਪਸ ਲੈਣ ਲਈ ਕਿਹਾ ਜਾਵੇਗਾ ਤਾਂ ਕਿ ਉਹ ਅਰਜ਼ੀਆਂ ਰੱਦ ਹੋਣੋਂ ਬਚ ਸਕਣ।
ਵਰਕ ਪਰਮਿਟ ਦੇ ਆਧਾਰ ‘ਤੇ ਪੱਕੇ ਹੋਣਾ ਚਾਹੁੰਦੇ ਜਾਂ ਕੈਨੇਡਾ ਆਉਣਾ ਚਾਹੁੰਦੇ ਲੋਕ ਸੋਚ ਵਿਚਾਰ ਕੇ, ਪੂਰੀ ਪੜਤਾਲ ਕਰਕੇ ਹੀ ਕਿਸੇ ਸਲਾਹਕਾਰ/ਏਜੰਟ ਨੂੰ ਪੈਸੇ ਦੇਣ। ਇਸ ਲੀ ਇੰਡੀਆ ਵਾਲਿਆਂ ਨੂੰ ਹੁਣ ਸਾਵਧਾਨ ਹੋ ਜਾਣਾ ਚਾਹੀਦਾ ਹੈ। ਅਤੇ ਕਿਸੇ ਦੀਆਂ ਗੱਲਾਂ ਵਿਚ ਔਂਤ ਤੋਂ ਪਹਿਲਾ ਪੂਰੀ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
