Home / ਹੋਰ ਜਾਣਕਾਰੀ / ਤਾਜਾ ਵੱਡੀ ਖਬਰ – ਦੋ ਹਵਾਈ ਜਹਾਜ ਹਵਾ ਚ ਟਕਰਾਏ ਹੋਇਆ ਮੌਤ ਦਾ ਤਾਂਡਵ ਛਾਇਆ ਸੋਗ

ਤਾਜਾ ਵੱਡੀ ਖਬਰ – ਦੋ ਹਵਾਈ ਜਹਾਜ ਹਵਾ ਚ ਟਕਰਾਏ ਹੋਇਆ ਮੌਤ ਦਾ ਤਾਂਡਵ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ 2 ਹਵਾਈ ਜਹਾਜ ਅਸਮਾਨ ਚ ਹਵਾ ਚ ਆਪਸ ਵਿਚ ਟਕਰਾਅ ਗਏ ਹਨ। ਜਿਸ ਕਈ ਕੀਮਤੀ ਜਾਨਾ ਚਲੀਆਂ ਗਈਆਂ ਹਨ। ਇਹ ਖਬਰ ਅਮਰੀਕਾ ਦੀ ਦਸੀ ਜਾ ਰਹੀ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਅਮਰੀਕਾ ਦੇ ਅਲਾਸਕਾ ਸੂਬੇ ‘ਚ ਹਵਾ ‘ਚ ਜੋ ਜਹਾਜ਼ਾਂ ਦੀ ਟੱਕਰ ਕਾਰਨ ਵਾਪਰੇ ਭਿ ਆ ਨ lਕ ਹਾਦਸੇ ‘ਚ ਸੱਤ ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਦੇ ਅਲਾਸਕਾ ਸੂਬੇ ‘ਚ ਕੇਨਾਈ ਪ੍ਰਾਇਦੀਪ ਤੇ ਸੋਲਤੋਨਾ ਹਵਾਈ ਅੱਡੇ ਕੋਲ ਹਵਾ ‘ਚ ਸ਼ੁੱਕਰਵਾਰ ਸਵੇਰ ਦੋ ਵਜੇ ਜਹਾਜ਼ਾਂ ਦੀ ਆਪਸ ‘ਚ ਟੱਕਰ ਹੋ ਗਈ

ਜਾਣਕਾਰੀ ਮੁਤਾਬਕ ਸਵੇਰੇ ਕਰੀਬ ਸਾਡੇ ਅੱਠ ਵਜੇ ਹਵਾਈ ਅੱਡੇ ਤੋਂ ਉੱਤਰ-ਪੂਰਬ ‘ਚ ਦੋ ਮੀਲ ਦੀ ਦੂਰੀ ‘ਤੇ ਇਕ ਇੰਜਣ ਵਾਲੇ ਡੀ ਹੈਵੀਲੈਂਡ ਡੀਐਚਸੀ-2 ਬੀਵਰ ਜਹਾਜ਼ ਦੂਜੇ ਦੋ ਇੰਜਣ ਵਾਲੇ ਪਾਇਪਰ-ਪੀ12 ਜਹਾਜ਼ ਨਾਲ ਟਕਰਾ ਕੇ ਹਾਦਸਾਗ੍ਰਸਤ ਹੋ ਗਿਆ। ਮਾਰੇ ਗਏ ਲੋਕਾਂ ‘ਚ ਰਾਸ਼ਟਰਪਤੀ ਡੌਨਲਡ ਟਰੰਪ ਦੀ ਰਿਪਬਲਿਕਨ ਪਾਰਟੀ ਦੇ ਇਕ ਸਟੇਟ ਅਸੈਂਬਲੀ ਮੈਂਬਰ ਗੈਰੀ ਨੋਪ ਵੀ ਸ਼ਾਮਲ ਹਨ।

ਐਫਏਏ ਅਤੇ ਰਾਸ਼ਟਰੀ ਵਾਹਨ ਸੁਰੱਖਿਆ ਬੋਰਡ ਦੇ ਅਧਿਕਾਰੀ ਦੁਰਘਟਨਾ ਦੀ ਜਾਂਚ ਕਰ ਰਹੇ ਹਨ। ਐਨਟੀਐਸਬੀ ਅਲਾਸਕਾ ਦੇ ਮੁਖੀ ਕਿਲੰਟ ਜੌਨਸਨ ਮੁਤਾਬਕ ਹਾਦਸਾਗ੍ਰਸਤ ਜਹਾਜ਼ ਦਾ ਮਲਬਾ ਸਟ੍ਰਲਿੰਗ ਹਾਈਵੇਅ ਕੋਲ ਡਿੱਗਿਆ ਹੈ। ਦੋਵੇਂ ਹੀ ਜਹਾਜ਼ਾਂ ਨੇ ਸੋਲਡੋਨਟਾ ਏਅਰਪੋਰਟ ਤੋਂ ਉਡਾਣ ਭਰੀ ਅਤੇ ਏਕੋਰੇਜ ਸ਼ਹਿਰ ਤੋਂ ਕਰੀਬ 150 ਮੀਲ ਦੂਰ ਹਵਾ ‘ਚ ਇਹ ਆਪਸ ‘ਚ ਟਕਰਾ ਗਏ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |