Home / ਹੋਰ ਜਾਣਕਾਰੀ / ਪੰਜਾਬ ਚ ਅਸਮਾਨੋਂ ਡਿਗੀ ਮੌਤ ਨੇ ਵਿਛਾਏ ਸੱਥਰ, ਛਾਇਆ ਸੋਗ – ਤਾਜਾ ਵੱਡੀ ਖਬਰ

ਪੰਜਾਬ ਚ ਅਸਮਾਨੋਂ ਡਿਗੀ ਮੌਤ ਨੇ ਵਿਛਾਏ ਸੱਥਰ, ਛਾਇਆ ਸੋਗ – ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਬਠਿੰਡੇ ਤੋਂ ਆ ਰਹੀ ਹੈ ਜਿਥੇ ਇੱਕ ਪਿੰਡ ਵਿਚ ਕਹਿਰ ਵਾਪਰ ਗਿਆ ਹੈ। ਇਸ ਖਬਰ ਦੇ ਆਉਣ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਬਠਿੰਡਾ ਦੇ ਪਿੰਡ ਸੰਗਤ ਕਲਾਂ ਵਿਖੇ ਸ਼ਾਮ ਸਮੇਂ ਅਸਮਾਨੀ ਬਿਜਲੀ ਡਿੱਗਣ ਕਾਰਨ ਪੰਦਰਾਂ ਸਾਲਾਂ ਦੇ ਇਕ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਵੀ ਕੁਮਾਰ (15) ਪੁੱਤਰ ਬਲਬੀਰ ਸਿੰਘ ਇਕ ਗਰੀਬ ਘਰ ਨਾਲ ਸਬੰਧਤ ਰੱਖਦਾ ਹੈ। ਬਲਬੀਰ ਸਿੰਘ ਪਿੰਡ ਦੇ ਗੁਰਮੀਤ ਸਿੰਘ ਦੀ ਛੱਤ ਤੇ ਮਿੱਟੀ ਪਾ ਰਿਹਾ ਸੀ, ਇਸੇ ਦੌਰਾਨ ਰਵੀ ਕੁਮਾਰ ਮਿੱਟੀ ਪਾਉਦੇ ਆਪਣੇ ਪਿਤਾ ਕੋਲ ਚਲਾ ਗਿਆ ਜਿੱਥੇ ਬਰਸਾਤ ਆਉਣ ਕਾਰਨ ਅਚਾਨਕ ਉਸ ਉਪਰ ਅਸਮਾਨੀ ਬਿਜਲੀ ਡਿੱਗ ਪਈ

ਜੋ ਉਸ ਲਈ। ਜਾ ਨ ਲੇ – ਵਾ। ਸਾਬਤ ਹੋਈ ਘਟਨਾ ਦਾ ਪਤਾ ਲੱਗਦਿਆਂ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਮੌਕੇ ‘ਤੇ ਪਹੁੰਚੇ ਜਿੰਨਾਂ ਨੇ ਬੱਚੀ ਨੂੰ। ਪੋ ਸ ਟ ਮਾ ਰ ਟ – ਮ। ਕਰਵਾਉਣ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ ਗਿਆ। ਅਚਨਚੇਤ ਵਾਪਰੀ ਘਟਨਾ ਕਾਰਨ ਸਮੁੱਚੇ ਪਿੰਡ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |