Home / ਹੋਰ ਜਾਣਕਾਰੀ / ਪੰਜਾਬ ਚ ਇਥੇ ਇਸ ਕਾਰਨ ਵਾਪਰਿਆ ਇਹ ਭਿਆਨਕ ਹਾਦਸਾ , ਛਾਈ ਸੋਗ ਦੀ ਲਹਿਰ

ਪੰਜਾਬ ਚ ਇਥੇ ਇਸ ਕਾਰਨ ਵਾਪਰਿਆ ਇਹ ਭਿਆਨਕ ਹਾਦਸਾ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਅੱਜ ਦੇ ਸਮੇ ਵਿਚ ਸੜਕ ਹਾਦਸੇ ਜਾਂ ਦੁਰਘਟਨਾ ਸਬੰਧਿਤ ਖ਼ਬਰਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਪੰਜਾਬ ਵਿੱਚ ਆਏ ਦਿਨ ਕਿਤੇ ਨਾ ਕਿਤੇ ਇਹ ਦੁਰਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਜਿਸ ਕਾਰਨ ਪ੍ਰਸ਼ਾਸਨ ਅਤੇ ਆਮ ਲੋਕਾਂ ਦੀ ਚਿੰਤਾ ਵਿੱਚ ਨਜ਼ਰ ਆਉਂਦੇ ਹਨ। ਭਾਵੇਂ ਪ੍ਰਸ਼ਾਸਨ ਦੇ ਵੱਲੋਂ ਸੜਕ ਨਿਯਮਾਂ ਸਬੰਧੀ ਕਈ ਤਰ੍ਹਾਂ ਦੀਆਂ ਸਖਤੀਆ ਅਪਣਾਈਆਂ ਜਾਂਦੀਆਂ ਹਨ ਇਸ ਦੇ ਬਵਜੂਦ ਵੀ ਇਹ ਸੜਕ ਹਾਦਸੇ ਵਾਪਰ ਰਹੇ ਹਨ। ਪਰ ਕਈ ਵਾਰੀ ਇਹ ਦੁਰਘਟਨਾਵਾਂ ਅਚਨਚੇਤ ਵਾਪਰਦੀਆਂ ਹਨ ਜਿਸ ਕਾਰਨ ਕਾਫੀ ਨੁ-ਕ-ਸਾ-ਨ ਹੁੰਦਾ ਹੈ। ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਦਰਅਸਲ ਇਹ ਖਬਰ ਤਰਨਤਾਰਨ ਪੱਟੀ ਰੋਡ ਤੋਂ ਸਾਹਮਣੇ ਆ ਰਹੀ ਹੈ। ਜਿਥੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਦਰਅਸਲ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਅਚਾਨਕ ਚਲਦੀ ਕਾਰ ਦਾ ਸਟੇਰਿੰਗ ਟੁੱਟ ਗਿਆ ਜਿਸ ਕਾਰਨ ਇਹ ਕਾਰ ਬੇਕਾਬੂ ਹੋ ਗਈ ਅਤੇ ਬੇਕਾਬੂ ਹੋਈ ਕਾਰ ਦੀਆਂ ਕਈ ਬਾਜ਼ੀਆਂ ਲੱਗ ਗਈਆਂ। ਇਸੇ ਕਰਕੇ ਇਕ ਵੱਡਾ ਹਾਦਸਾ ਵਾਪਰ ਗਿਆ। ਦੱਸ ਦਈਏ ਕਿ ਇਹ ਹਾਦਸਾ ਮਾਹੀ ਰਿਜੋਰਟ ਦੇ ਨਜ਼ਦੀਕ ਵਾਪਰਿਆ ਹੈ। ਇਹ ਹਾਦਸਾ ਬਹੁਤ ਦ-ਰ-ਦ-ਨਾ-ਕ ਸੀ ਕਿਉਂਕਿ ਇਸ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੂਜਾ ਵਿਅਕਤੀ ਗੰ-ਭੀ-ਰ ਰੂਪ ਵਿਚ ਜ਼ਖਮੀ ਹੋ ਗਿਆ।

ਜਿਸ ਤੋ ਬਾਅਦ ਜ਼ਖ਼ਮੀ ਵਿਅਕਤੀ ਨੂੰ ਜੇਰੇ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਰੈਫਰ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਸਥਾਨਕ ਵੇਰਕਾ ਚੌਂਕ ਤੇ ਪਰਮਜੀਤ ਸਿੰਘ ਭੱਟੀ ਦੁਕਾਨ ਦਾ ਕੰਮ ਕਰਦਾ ਹੈ। ਜੋ ਆਪਣੇ ਪਿਤਾ ਸਵਰਨ ਸਿੰਘ ਨਾਲ ਤਰਨਤਾਰਨ ਤੋਂ ਪੱਟੀ ਵਾਪਸ ਆ ਰਹਾ ਸੀ। ਪਰ ਰਸਤੇ ਦੇ ਵਿਚ ਆਉਂਦੇ ਸਮੇਂ ਅਚਾਨਕ ਇਹ ਹਾਦਸਾ ਵਾਪਰ ਗਿਆ।

ਇਸ ਹਾਦਸੇ ਦੌਰਾਨ ਸਰਵਨ ਸਿੰਘ ਦੀ ਮੌਕੇ ਤੇ ਮੌਤ ਹੋ ਗਈ। ਜਿਸ ਤੋ ਬਾਅਦ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਪੋ-ਸ-ਟ-ਮਾ-ਰ-ਟ-ਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਦੱਸ ਦਈਏ ਕਿ ਹਾਦਸਾਗ੍ਰਸਤ ਹੋਏ ਪੀੜਤਾਂ ਦੇ ਪਰਿਵਾਰਾਂ ਮੈਂਬਰਾਂ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਦ-ਰ-ਦ-ਨਾ-ਕ ਹਾਦਸੇ ਸਬੰਧੀ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।