Home / ਹੋਰ ਜਾਣਕਾਰੀ / ਪੰਜਾਬ ਚ ਇਥੇ ਵਾਪਰੀ ਵੱਡੀ ਗੈਂਗਵਾਰ, ਤੇਜਧਾਰ ਹਥਿਆਰ ਨਾਲ ਵਡਿਆ ਨੌਜਵਾਨ

ਪੰਜਾਬ ਚ ਇਥੇ ਵਾਪਰੀ ਵੱਡੀ ਗੈਂਗਵਾਰ, ਤੇਜਧਾਰ ਹਥਿਆਰ ਨਾਲ ਵਡਿਆ ਨੌਜਵਾਨ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵਲੋਂ ਜਿੱਥੇ ਨਸ਼ਿਆਂ ਨੂੰ ਠੱਲ ਪਾਉਣ ਵਾਸਤੇ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਉਥੇ ਇਕ ਤੋਂ ਬਾਅਦ ਇਕ ਕਈ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਜਿਨ੍ਹਾਂ ਦੇ ਸਾਹਮਣੇ ਆਉਣ ਨਾਲ ਸਾਰੇ ਲੋਕਾਂ ਉੱਪਰ ਦੁੱਖਾਂ ਦਾ ਪਹਾੜ ਡਿਗ ਪੈਂਦਾ ਹੈ। ਪਰ ਕੁੱਝ ਅਜੇਹੇ ਹਾਦਸੇ ਵੀ ਵਾਪਰਦੇ ਹਨ ਜਿਨ੍ਹਾਂ ਦੇ ਕਾਰਨ ਪੰਜਾਬ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪੈਂਦਾ ਹੈ। ਜਿਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਕਈ ਅਣਹੋਣੀਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਕਿ ਬਹੁਤ ਸਾਰੇ ਲੋਕਾਂ ਨੂੰ ਅਜਿਹੀਆਂ ਘਟਨਾਵਾਂ ਦੇ ਗੰਭੀਰ ਸਿੱਟੇ ਭੁਗਤਣੇ ਪੈਂਦੇ ਹਨ। ਸਾਹਮਣੇ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾਂਦਾ ਹੈ ਜਿਥੇ ਬਹੁਤ ਸਾਰੇ ਲੋਕਾਂ ਵਲੋ ਆਪਸੀ ਵਿਵਾਦ ਦੇ ਚਲ

ਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਬੀਤੇ ਦਿਨੀ ਵਾਪਰੀ ਆਨੰਦਪੁਰ ਦੀ ਘਟਨਾ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ ਉੱਥੇ ਹੀ ਹੁਣ ਪੰਜਾਬ ਵਿੱਚ ਇੱਥੇ ਵੱਡੀ ਕਾਰਵਾਈ ਹੈ ਜਿਥੇ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵਡਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿੱਥੇ ਗੈਂਗਵਾਰ ਦੇ ਚਲਦਿਆਂ ਹੋਇਆਂ, ਇੱਕ ਨੌਜਵਾਨ ਦੀ ਕੁਹਾੜੀ ਨਾਲ ਵਾਰ ਕਰਕੇ ਹੱਤਿਆ ਕਰ ਦਿੱਤੀ ਗਈ ਹੈ।

ਇਸ ਘਟਨਾ ਵਿੱਚ ਜਿਥੇ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋਇਆ ਹੈ ਦੱਸਿਆ ਗਿਆ ਹੈ ਕਿ ਇਹ ਘਟਨਾ ਰਾਤ 10 ਵਜੇ ਦੇ ਕਰੀਬ ਦੋ ਧਿਰਾ ਵਿਚਕਾਰ ਹੋਏ ਝਗੜੇ ਦੌਰਾਨ ਵਾਪਰੀ ਹੈ। ਇਹ ਘਟਨਾ ਦੋ ਧਿਰਾਂ ਦੇ ਵਿਚਕਾਰ ਰਾਤ 10

ਵਜੇ ਵਾਪਰੀ ਜਦੋਂ ਸਰਹੱਦੀ ਪਿੰਡ ਨਾਰਦ ਵਿੱਚ ਇਸ ਘਟਨਾ ਦੇ ਦੌਰਾਨ ਦੋ ਨੌਜਵਾਨਾਂ ਨੂੰ ਗੰਭੀਰ ਹਾਲਤ ਵਿਚ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ । ਜਿੱਥੇ ਪੁਲਿਸ ਵੱਲੋਂ ਸੁਖਦੇਵ ਸਿੰਘ ਉਰਫ ਸੋਨੂੰ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਉਥੇ ਹੀ ਨੌਜਵਾਨਾਂ ਵਿੱਚ ਕੋਈ ਲੜਾਈ ਝਗੜੇ ਦੀ ਇਹ ਲੜਾਈ ਇਸ ਕਦਰ ਤੱਕ ਵਧ ਗਈ ਹੈ। ਜਿਸ ਕਰਕੇ ਇਹ ਘਟਨਾ ਵਾਪਰੀ ਹੈ ਅਤੇ ਦਸਿਆ ਗਿਆ ਹੈ ਕਿ ਇਹ ਮਾਮਲਾ ਗੈਂਗਵਾਰ ਦਾ ਹੈ।

ਜਿੱਥੇ ਕੁਝ ਨੌਜਵਾਨਾਂ ਦਾ ਪਤਾ ਲੱਗਾ ਹੈ ਅਤੇ ਕੁਝ ਨੌਜਵਾਨਾਂ ਨੂੰ ਅਣਪਛਾਤੇ ਦੱਸਿਆ ਗਿਆ ਹੈ। ਇਸ ਮਾਮਲੇ ਵਿੱਚ ਜਿੱਥੇ ਕੁਝ ਨੌਜਵਾਨਾਂ ਨੂੰ ਪੁਲਸ ਵੱਲੋਂ ਨਾਮਜ਼ਦ ਕੀਤਾ ਗਿਆ ਹੈ, ਉਨ੍ਹਾਂ ਦੀ ਭਾਲ ਵੀ ਕੀਤੀ ਜਾ ਰਹੀ ਹੈ।।