Home / ਹੋਰ ਜਾਣਕਾਰੀ / ਪੰਜਾਬ ਚ ਕਹਿਰ ਬਣ ਵਰਿਆ ਮੀਂਹ ਹੋਇਆ ਮੌਤ ਦਾ ਤਾਂਡਵ , ਵਿਛੇ ਸਥਿਰ

ਪੰਜਾਬ ਚ ਕਹਿਰ ਬਣ ਵਰਿਆ ਮੀਂਹ ਹੋਇਆ ਮੌਤ ਦਾ ਤਾਂਡਵ , ਵਿਛੇ ਸਥਿਰ

ਆਈ ਤਾਜਾ ਵੱਡੀ ਖਬਰ

ਵੀਰਵਾਰ ਨੂੰ ਪਏ ਮੀਂਹ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਵਿਚ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱ – ਗ ਗਈ, ਜਿਸ ਵਿਚ ਮਲਬੇ ਹੇਠਾਂ ਦੱ – ਬ ਕੇ ਨਬਾਲਿਗ ਭਰਾ-ਭੈਣ ਦੀ। ਮੌਤ। ਹੋ ਗਈ ਅਤੇ 4 ਲੋਕ ਜ਼ਖਮੀ ਹੋ ਗਏ।ਇਲਾਜ ਅਧੀਨ ਰਿੰਕੂ ਪੁੱਤਰ ਰੋਸ਼ਨ ਲਾਲ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਕਮਰੇ ਵਿਚ ਸੁੱਤਾ ਪਿਆ ਸੀ ਕਿ ਅਚਨਾਕ ਰਾਤ ਨੂੰ ਲਗਭਗ 2 ਵਜੇ

ਛੱਤ ਉਨ੍ਹਾਂ ਦੇ ਉਪਰ ਆ ਡਿੱ – ਗੀ, ਜਿਸ ਹੇਠਾਂ ਸਾਰਾ ਪਰਿਵਾਰ ਦੱਬਿਆ ਗਿਆ। ਇਸ ਦੌਰਾਨ ਘਟਨਾ ਦੀ ਸੂਚਨਾ ਮਿਲਣ ‘ਤੇ ਆਲੇ-ਦੁਆਲੇ ਦੇ ਲੋਕ ਮੌਕੇ ‘ਤੇ ਪੁੱਜੇ ਅਤੇ ਉਨ੍ਹਾਂ ਨੇ ਭਾਰੀ ਜੱਦੋ-ਜਹਦਿ ਤੋਂ ਬਾਅਦ ਮਲਬਾਂ ਪਾਸੇ ਕਰਕੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਸਰਕਾਰੀ ਹਸਪਤਾਲ ‘ਚ ਦਾਖ਼ਲ ਕਰਾਇਆ। ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਦੇ ਪੁੱਤਰ ਅਮਨ ਅਤੇ ਧੀ ਨਿਸ਼ਾ ਨੂੰ ਮ੍ਰਿਤਕ ਐਲਾਨ ਦਿੱਤਾ।

ਮਿਲੀ ਜਾਣਕਾਰੀ ਮੁਤਾਬਕ ਪੀੜਤ ਪਰਿਵਾਰ ਅਤਿ ਗਰੀਬ ਹੈ ਅਤੇ ਮਿਹਨਤ ਮਜ਼ਦੂਰੀ ਕਰਕੇ ਗੁਜ਼ਾਰਾ ਕਰਦਾ ਹੈ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਵਿਚ ਭਾਰੀ ਰੋ — ਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਜਨੀਤੀ ਕਰਕੇ ਸ਼ਹਿਰ ਦਾ ਵਿਕਾਸ ਨਹੀਂ ਹੋ ਰਿਹਾ ਹੈ। ਇਸ ਦੇ ਨਤੀਜਾ ਹੈ ਕਿ ਮਾਮੂਲੀ ਮੀਂਹ ਤੋਂ ਬਾਅਦ ਸ਼ਹਿਰ ਵਿਚ ਪਾਣੀ ਭਰ ਜਾਂਦਾ ਹੈ। ਲੋਕਾਂ ਨੇ ਸਰਕਾਰ ਪਾਸੋਂ ਪੀੜਤ ਪਰਿਵਾਰ ਦੀ ਮਦਦ ਦੀ ਮੰਗ ਕੀਤੀ ਹੈ।

ਉਧਰ ਇਸ ਤੋਂ ਬਾਅਦ ਜ਼ਖਮੀਆਂ ਦੀ ਸਾਰ ਲੈਣ ਆਏ ਸਾਬਕਾ ਕੌਸਲਰ ਬਲਵੰਤ ਸਿੰਘ, ਹਰਚਰਨ ਸਿੰਘ, ਕਰਨ ਨਾਰੰਗ ਆਦਿ ਲੋਕਾਂ ਨੇ ਪੀੜਤਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਉਧਰ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |