Home / ਤਾਜਾ ਜਾਣਕਾਰੀ / ਪੰਜਾਬ ਦਾ ਇਹ ਪਿੰਡ ਪੁਲਸ ਨੇ ਕੀਤਾ ਸੀਲ ਮਿਲਿਆ ਬੰ-ਬ, ਤਾਜਾ ਵੱਡੀ ਖਬਰ

ਪੰਜਾਬ ਦਾ ਇਹ ਪਿੰਡ ਪੁਲਸ ਨੇ ਕੀਤਾ ਸੀਲ ਮਿਲਿਆ ਬੰ-ਬ, ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਤਰਨਤਾਰਨ ਸ਼ਹਿਰ ਦੇ ਨਾਲ ਲੱਗਦੇ ਪਿੰਡ ਮੱਲੀਆ ਵਿਖੇ ਬੀਤੇ ਦਿਨ ਉਸ ਵੇਲੇ ਭਾਰੀ। ਦ ਹਿ ਸ਼ ਤ। ਫੈਲ ਗਈ ਜਦੋਂ ਪਿੰਡ ਦੇ ਛੱਪੜ ਵਿਚੋਂ ਖੁਦਾਈ ਦੇ ਦੌਰਾਨ ਮਜ਼ਦੂਰਾਂ ਨੂੰ। ਬੰ-ਬ । ਦੇ ਸੈੱਲ ਬਰਾਮਦ ਹੋਏ। ਇਸ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ ਸਿਟੀ ਸੁੱਚਾ ਸਿੰਘ ਬੱਲ ਨੇ ਮੌਕੇ ’ਤੇ ਪਹੁੰਚ ਕੇ ਪੂਰਾ ਪਿੰਡ ਸੀਲ ਕਰਵਾ ਦਿੱਤਾ।

ਜਾਣਕਾਰੀ ਅਨੁਸਾਰ ਪਿੰਡ ਮੱਲੀਆ ਵਿਖੇ ਮਗਨਰੇਗਾ ਸਕੀਮ ਅਧੀਨ ਛੱਪੜ ਦੀ ਖੁਦਾਈ ਦਾ ਕੰਮ ਚੱਲ ਰਿਹਾ ਸੀ। ਬੀਤੇ ਦਿਨ ਖੁਦਾਈ ਦੌਰਾਨ ਮਜ਼ਦੂਰਾਂ ਨੇ ਜਦੋਂ ਬੰਬ ਵਰਗੀ ਕੋਈ ਚੀਜ਼ ਦੇਖੀ ਤਾਂ ਉਨ੍ਹਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਤੁਰੰਤ ਮੌਕੇ ’ਤੇ ਪਹੁੰਚੀ ਪੁਲਿਸ ਨੇ ਪੂਰਾ ਏਰੀਆ ਕਵਰ ਕਰਕੇ ਸਾਰਿਆਂ ਨੂੰ ਸੁਰੱਖਿਤ ਕਰ ਦਿੱਤਾ। ਡੀ.ਐੱਸ.ਪੀ ਸੁੱਚਾ ਸਿੰਘ ਬੱਲ ਨੇ ਦੱਸਿਆ ਕਿ। ਬੰ-ਬ । ਦਾ ਸੈੱਲ ਬਰਾਮਦ ਹੋਣ ਉਪਰੰਤ ਛੱਪੜ ਵਿਚ ਕੰਮ ਕਰ ਰਹੇ ਮਜ਼ਦੂਰਾਂ ਨੂੰ ਕੰਮ ਤੋਂ ਰੋਕ ਦਿੱਤਾ ਗਿਆ ਹੈ ਅਤੇ ਛੱਪੜ ਖਾਲੀ ਕਰਵਾਉਣ ਤੋਂ ਬਾਅਦ ਸੈੱਲ ਦੁਆਲੇ ਮਿੱਟੀ ਨਾਲ ਭਰੀਆਂ ਬੋਰੀਆਂ ਰੱਖ ਦਿੱਤੀਆਂ ਗਈਆਂ ਹਨ।

ਡੀ.ਐੱਸ.ਪੀ ਨੇ ਦੱਸਿਆ ਕਿ ਵੇਖਣ ਨੂੰ। ਬੰ-ਬ। ਚੱਲਿਆ ਹੋਇਆ ਲੱਗ ਰਿਹਾ ਹੈ, ਪਰ ਫਿਰ ਵੀ ਲੋਕਾਂ ਦੀ ਸੁਰੱਖਿਆ ਲਈ ਬੰਬ ਨਕਾਰਾ ਕਰਨ ਵਾਲੀ ਟੀਮ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਜੋ ਕਿ ਇਸ ਦੀ ਜਾਂਚ ਕਰਕੇ ਦੱਸੇਗੀ ਕਿ ਇਹ ਚੱਲਿਆ ਹੋਇਆ ਹੈ ਜਾਂ ਨਹੀਂ। ਫਿਲਹਾਲ ਸਾਰਿਆਂ ਨੂੰ ਸੇਫ ਕਰ ਲਿਆ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |