Home / ਹੋਰ ਜਾਣਕਾਰੀ / ਬਿਜਲੀ ਤੋਂ ਅੱਕੇ ਹੋਈ ਪੰਜਾਬੀ ਜਨਤਾ ਨੇ ਇਥੇ ਕਰਤਾ ਅਜਿਹਾ ਕੰਮ ਸਾਰੇ ਪੰਜਾਬ ਚ ਹੋ ਗਈ ਚਰਚਾ

ਬਿਜਲੀ ਤੋਂ ਅੱਕੇ ਹੋਈ ਪੰਜਾਬੀ ਜਨਤਾ ਨੇ ਇਥੇ ਕਰਤਾ ਅਜਿਹਾ ਕੰਮ ਸਾਰੇ ਪੰਜਾਬ ਚ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਲੋਕ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਜਿੱਥੇ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਹਰ ਪਰਿਵਾਰ ਨੂੰ 200 ਯੂਨਿਟ ਮੁਫਤ ਬਿਜਲੀ ਪ੍ਰਦਾਨ ਕਰਨ ਦਾ ਐਲਾਨ ਕੀਤਾ ਗਿਆ ਸੀ ਉਥੇ ਹੀ ਪੰਜਾਬ ਵਿੱਚ ਪਏ ਬਿਜਲੀ ਸੰਕਟ ਕਾਰਨ ਘਰਾਂ ਨੂੰ ਤਾਂ ਕਿ ਕਿਸਾਨਾਂ ਨੂੰ ਵੀ ਖੇਤਾਂ ਲਈ ਬਿਜਲੀ ਮੁਹਈਆ ਨਹੀਂ ਹੋ ਪਾ ਰਹੀ ਹੈ। ਰੋਜ਼ਾਨਾ ਲੱਗ ਰਹੇ ਇਨ੍ਹਾਂ ਲੰਬੇ-ਲੰਬੇ ਕੱਟਾਂ ਨਾਲ ਲੋਕ ਬਹੁਤ ਜ਼ਿਆਦਾ ਪ੍ਰੇ-ਸ਼ਾ-ਨ ਹਨ ਅਤੇ ਗਰਮੀ ਕਾਰਨ ਉਨ੍ਹਾਂ ਦਾ ਬੁਰਾ ਹਾਲ ਹੋ ਰਿਹਾ ਹੈ।

ਪੰਜਾਬ ਵਿੱਚ ਮਾਨਸੂਨ ਦੇ ਆਉਣ ਦਾ ਵੀ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ ਉਲਟਾ ਪੰਜਾਬ ਵਿੱਚ ਤਾਪਮਾਨ 40 ਡਿਗਰੀ ਤੋਂ ਪਾਰ ਚਲਾ ਜਾਂਦਾ ਹੈ। ਬਿਜਲੀ ਦੇ ਕੱਟਾਂ ਤੋਂ ਪ੍ਰੇ-ਸ਼ਾ-ਨ ਹੋਏ ਲੋਕਾਂ ਵੱਲੋਂ ਬਟਾਲਾ ਵਿੱਚ ਧਰਨਾ ਦਿੱਤੇ ਜਾਣ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੋਕਾਂ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੁਆਰਾ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਕਾਫੀ ਵਾਅਦੇ ਕੀਤੇ ਗਏ ਸੀ ਪਰ ਪੰਜਾਬ ਸਰਕਾਰ ਵੱਲੋਂ ਇਹਨਾਂ ਵਿੱਚੋਂ ਕੋਈ ਵੀ ਸਹੂਲਤ ਲੋਕਾਂ ਨੂੰ ਮੁਹਈਆ ਨਹੀਂ ਕਰਵਾਈ ਗਈ।

ਬਿਜਲੀ ਦੇ ਬਿੱਲਾਂ ਵਿੱਚ ਬਿਜਲੀ ਮਹਿਕਮੇ ਵੱਲੋਂ ਕੋਈ ਕਟੌਤੀ ਨਹੀਂ ਕੀਤੀ ਜਾ ਰਹੀ ਹੈ ਪਰ ਰੋਜ਼ਾਨਾ ਹੀ ਬਿਜਲੀ ਦੇ ਲੰਬੇ-ਲੰਬੇ ਕੱਟ ਲਗਾਏ ਜਾਂਦੇ ਰਹਿੰਦੇ ਹਨ। ਬਟਾਲੇ ਦੇ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਬਿਜਲੀ ਪੂਰੀ ਤਰਾਂ ਨਾਲ ਇਲਾਕੇ ਵਿਚ ਨਹੀਂ ਆ ਜਾਂਦੀ ਉਦੋਂ ਤੱਕ ਉਨ੍ਹਾਂ ਦੁਆਰਾ ਬਟਾਲਾ-ਜਲੰਧਰ ਦਾ ਹਾਈਵੇ ਜਾਮ ਹੀ ਰੱਖਿਆ ਜਾਵੇਗਾ। ਲੋਕਾਂ ਦੁਆਰਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਾਰਨ ਵਾਹਨ ਚਾਲਕਾਂ ਨੂੰ ਕਾਫੀ ਮੁ-ਸ਼-ਕਿ-ਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਵੱਲੋਂ ਕੋਈ ਵੀ ਵਾਧਾ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਲੋਕ ਕਾਫੀ ਪ੍ਰੇ-ਸ਼ਾ-ਨ ਹੋ ਰਹੇ ਹਨ ਅਤੇ ਉਥੇ ਹੀ ਬਿਜਲੀ ਮਹਿਕਮਾ ਬਿਜਲੀ ਦੇ ਇਸ ਮਾਮਲੇ ਤੇ ਕੋਈ ਧਿਆਨ ਨਹੀਂ ਦੇ ਰਿਹਾ ਹੈ। ਬਿਜਲੀ ਤੋਂ ਪ-ਰੇ-ਸ਼ਾ-ਨ ਹੋਏ ਲੋਕਾਂ ਦੁਆਰਾ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਵਿੱਚ ਬਟਾਲਾ ਜਲੰਧਰ ਹਾਈਵੇ ਨੂੰ ਜਾਮ ਕਰ ਲਿਆ ਗਿਆ ਅਤੇ ਬਿਜਲੀ ਬੋਰਡ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।