Home / ਤਾਜਾ ਜਾਣਕਾਰੀ / ਭਰ ਜਵਾਨੀ ਚ ਹੋਈ ਇਸ ਕਾਂਗਰਸੀ ਲੀਡਰ ਦੀ ਮੌਤ – ਛਾਇਆ ਸੋਗ

ਭਰ ਜਵਾਨੀ ਚ ਹੋਈ ਇਸ ਕਾਂਗਰਸੀ ਲੀਡਰ ਦੀ ਮੌਤ – ਛਾਇਆ ਸੋਗ

ਹੋਈ ਇਸ ਕਾਂਗਰਸੀ ਲੀਡਰ ਦੀ ਮੌਤ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਵਡੇ ਕਾਂਗਰਸੀ ਲੀਡਰ ਦੀ ਅਚਾਨਕ ਭਰ ਜਵਾਨੀ ਵਿਚ ਮੌਤ ਹੋ ਗਈ ਹੈ ਜਿਸ ਨਾਲ ਕਾਂਗਰਸ ਪਾਰਟੀ ਵਿਚ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਕਾਂਗਰਸ ਆਈਟੀ ਕਮਿਊਨੀਕੇਸ਼ਨ ਸੈੱਲ ਦੇ ਜਲੰਧਰ ਨਾਰਥ ਦੇ ਚੇਅਰਮੈਨ ਰਵੀ ਕੁਮਾਰ ਦੀ ਅਚਾਨਕ ਦਿਲ ਦਾ। ਦੌ ਰਾ। ਪੈਣ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਸ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਹਨ ਅਤੇ ਘਰ ਵਿਚ ਹੀ ਰਹਿ ਰਹੇ ਸਨ। ਨੱਕ ਦੀ ਹੱਡੀ ਜ਼ਿਆਦਾ ਵੱਡੀ ਹੋਣ ਕਾਰਨ ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ਼ ਹੋ ਰਹੀ ਸੀ।

ਰਵੀ ਨੇ ਅਪ੍ਰੇਸ਼ਨ ਬਾਰੇ ਡਾਕਟਰਾਂ ਤੋਂ ਸਲਾਹ ਵੀ ਲਈ ਸੀ ਪਰ ਬੀਪੀ ਵੱਧਣ ਕਾਰਨ ਮਨ੍ਹਾ ਕਰ ਦਿੱਤਾ ਗਿਆ ਸੀ। ਅਚਾਨਕ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।ਜਿਦਾਂ ਹੀ ਓਹਨਾ ਦੀ ਮੌਤ ਦੀ ਖਬਰ ਆਈ ਸਾਰੇ ਇਲਾਕੇ ਅਤੇ ਕਾਂਗਰਸ ਪਾਰਟੀ ਵਿਚ ਸੋਗ ਦੀ ਲਹਿਰ ਦੌੜ ਗਈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |