ਅੰਬਰ ਧਾਲੀਵਾਲ ਦੀ ਜਿੰਦਗੀ ਚ ਹੁਣ ਆਈ ਇਹ ਖੁਸ਼ੀ
ਪਿਛਲੇ ਕੁਝ ਮਹੀਨਿਆਂ ਚ ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿਲੋਂ ਅਤੇ ਉਸਦੀ ਘਰਵਾਲੀ ਅੰਬਰ ਧਾਲੀਵਾਲ ਕਾਫੀ ਚਰਚਾ ਦੇ ਵਿਚ ਰਹੇ ਸਨ। ਕਿਓੰਕੇ ਦੋਹਾਂ ਦਾ ਆਪਸੀ। ਵਿ ਵਾ -ਦ। ਸ਼ੋਸ਼ਲ ਮੀਡੀਆ ਤੇ ਕਾਫੀ ਛਾਇਆ ਰਿਹਾ ਸੀ। ਦੋਹਾਂ ਨੇ ਆਪੋ ਆਪਣੇ ਸ਼ੋਸ਼ਲ ਮੀਡੀਆ ਅਕਾਊਂਟਾਂ ਤੋਂ ਇਸ ਸਿਲਸਿਲੇ ਵਿਚ ਕਾਫੀ ਕੁਝ ਪੋਸਟ ਕੀਤਾ ਸੀ। ਹੁਣ ਫਿਰ ਦਿਲਪ੍ਰੀਤ ਢਿਲੋਂ ਦੀ ਘਰਵਾਲੀ ਅੰਬਰ ਧਾਲੀਵਾਲ ਚਰਚਾ ਦੇ ਵਿਚ ਆ ਗਈ ਹੈ।
ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਨਾਲ। ਵਿ ਵਾ -ਦ। ਤੋਂ ਬਾਅਦ ਅੰਬਰ ਧਾਲੀਵਾਲ ਤਾਂ ਕਿਤੇ ਗਾਇਬ ਹੀ ਹੋ ਗਈ ਸੀ । ਇਸ ਦੀ ਵਜ੍ਹਾ ਸੀ ਕਿ ਉਹ ਆਪਣੀ ਪੜ੍ਹਾਈ ਉੱਤੇ ਧਿਆਨ ਦੇ ਰਹੀ ਸੀ । ਉਨ੍ਹਾਂ ਨੇ ਸੋਸ਼ਲ ਮੀਡੀਆ ਦੇ ਰਾਹੀਂ ਆਪਣੀ ਖੁਸ਼ੀ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ ।
ਉਨ੍ਹਾਂ ਨੇ ਆਪਣੀ ਨਰਸਿੰਗ ਦਾ ਕੋਰਸ ਪੂਰਾ ਕਰ ਲਿਆ ਹੈ । ਹੁਣ ਅੰਬਰ ਧਾਲੀਵਾਲ ਨਰਸ ਬਣ ਗਈ ਹੈ । ਉਨ੍ਹਾਂ ਨੇ ਪੋਸਟ ਪਾ ਕੇ ਲਿਖਿਆ ਹੈ- ‘ਅੱਜ ਇੱਕ ਵੱਡੇ ਟੀਚੇ ਵੱਲ ਇੱਕ ਛੋਟਾ ਜਿਹਾ ਕਦਮ ਲਿਆ ਹੈ। ਹੈਲੋ, ਮੇਰਾ ਨਾਮ ਅੰਬਰ ਹੈ, ਮੈਂ ਅੱਜ ਤੋਂ ਨਰਸ ਬਣਕੇ ਲੋਕਾਂ ਦੀ ਸੇਵਾ ਕਰਾਂਗੀ’ ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਸਾਲ ਜੋ ਉਨ੍ਹਾਂ ਨੇ ਜ਼ਿੰਦਗੀ ‘ਚ ਉਤਰਾਅ ਚੜਾਅ ਦੇਖਕੇ ਸਨ ਉਨ੍ਹਾਂ ਨੂੰ ਬਿਆਨ ਕੀਤਾ ਹੈ । ਪਰ ਉਨ੍ਹਾਂ ਨੇ ਲੋਕਾਂ ਨੂੰ ਖਾਸ ਸੁਨੇਹਾ ਦਿੱਤਾ ਹੈ ਕਿ ਜ਼ਿੰਦਗੀ ਛੋਟੀ ਹੈ ਤੇ ਸਾਨੂੰ ਆਪਣੇ ਆਤਮ ਵਿਸ਼ਵਾਸ ਦੇ ਨਾਲ ਸਭ ਕੁਝ ਹਾਸਿਲ ਕਰ ਸਕਦੇ ਹਾਂ’ । ਪ੍ਰਸ਼ੰਸਕ ਕਮੈਂਟਸ ਕਰਕੇ ਅੰਬਰ ਨੂੰ ਵਧਾਈਆਂ ਦੇ ਰਹੇ ਨੇ ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
