Home / ਹੋਰ ਜਾਣਕਾਰੀ / ਮਾਇਆਵਤੀ ਦੇ ਪੰਜਾਬ ਤੋਂ ਚੋਣਾਂ ਲੜਨ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ

ਮਾਇਆਵਤੀ ਦੇ ਪੰਜਾਬ ਤੋਂ ਚੋਣਾਂ ਲੜਨ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਨੇ ਜਿਸਦੇ ਚੱਲ਼ਦਿਆਂ ਰਾਜਨੀਤਕ ਗਲਿਆਰਿਆਂ ਵਿੱਚ ਆਏ ਦਿਨ ਕੋਈ ਨਾ ਕੋਈ ਨਵੀਂ ਚਰਚਾ ਜ਼ਰੂਰ ਛਿੜੀ ਰਹਿੰਦੀ ਹੈ। ਬਹੁਤ ਸਿਆਸੀ ਪਾਰਟੀਆਂ ਦੇ ਵੱਲੋਂ ਵਿਰੋਧੀ ਧਿਰਾਂ ਉੱਤੇ ਦੋਸ਼ ਲਗਾਏ ਜਾਂਦੇ ਹਨ ਅਤੇ ਖੁਦ ਨੂੰ ਲੋਕਾਂ ਦੇ ਹਿੱਤ ਵੀ ਪਾਰਟੀ ਦੱਸਿਆ ਜਾਂਦਾ ਹੈ। ਦੂਜੇ ਪਾਸੇ ਚੋਣਾਂ ਨਜ਼ਦੀਕ ਹੋਣ ਕਾਰਨ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਜਿਸਦੇ ਚਲਦੇ ਹੁਣ ਸ਼੍ਰੋਮਣੀ ਅਕਾਲੀ ਦੇ ਨਾਲ ਜੁੜੀ ਹੋਈ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਸ ਖਬਰ ਤੋਂ ਬਾਅਦ ਹਰ ਪਾਸੇ ਇਸ ਦੀ ਚਰਚਾ ਹੋ ਰਹੀ ਹੈ।

ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਪਹਿਲਾਂ ਭਾਜਪਾ ਦੇ ਨਾਲ ਆਪਣਾ ਗਠਜੋੜ ਤੋਂ ਤੋ-ੜ ਲਿਆ ਗਿਆ ਸੀ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਬਸਪਾ ਨਾਲ ਗਠਜੋੜ ਕੀਤਾ ਗਿਆ ਹੈ ਜਿਸਦੇ ਚਲਦੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਵੱਲੋਂ ਬਸਪਾ ਸੁਪ੍ਰੀਮੋ ਮਾਇਆਵਤੀ ਨੂੰ ਇੱਕ ਪ੍ਰਸਤਾਵ ਦਿੱਤਾ ਗਿਆ ਜਿਸ ਰਾਹੀਂ ਉਨ੍ਹਾਂ ਦਾ ਕਹਿਣਾ ਹੈ ਕਿ ਬਸਪਾ ਸੁਪ੍ਰੀਮੋ ਮਾਇਆਵਤੀ ਪੰਜਾਬ ਤੋਂ ਚੋਣਾਂ ਲ-ੜ-ਨ। ਦੱਸ ਦਈਏ ਕਿ ਇਸ ਗਠਜੋੜ ਦੇ ਬਾਰੇ ਦੱਸਦਿਆਂ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਦੇ ਜੀਵਨ ਦਾ ਸਭ ਤੋਂ ਸੁਖਦ ਦਿਨ ਹੈ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਘੱਟ ਗਿਣਤੀਆਂ ਲਈ ਨਿਆਂ ਅਤੇ ਬਰਾਬਰੀ ਦੀ ਸ਼ੁਰੂਆਤ ਹੋਵੇਗੀ ਅਤੇ ਇਸ ਦੇ ਨਾਲ ਵਿਕਾਸ ਨੂੰ ਹੁਲਾਰਾ ਮਿਲੇਗਾ। ਇਸ ਤੋਂ ਇਲਾਵਾ ਬਾਦਲ ਦਾ ਕਹਿਣਾ ਹੈ ਕਿ 2017 ਤੋਂ ਵਿਕਾਸ ਦੀ ਗਤੀ ਧੀਮੀ ਹੋ ਗਈ ਸੀ ਪਰ ਹੁਣ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਨਾਲ ਵਿਕਾਸ ਤੇਜ਼ ਹੋਵੇਗਾ। ਦੱਸ ਦਈਏ ਕਿ ਪਰਕਾਸ਼ ਸਿੰਘ ਬਾਦਲ ਵੱਲੋਂ ਮਾਇਆਵਤੀ ਤੇ ਸੁਖਬੀਰ ਬਾਦਲ ਦਾ ਪੰਜਾਬ ਦੇ ਲੋਕਾਂ ਨੂੰ ਇਹ ਅਦਭੁਤ ਤੋਹਫਾ ਦੇਣ ਲਈ ਧੰਨਵਾਦ ਕੀਤਾ।

ਇਸ ਤੋਂ ਇਲਾਵਾ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਗਠਜੋੜ ਸ੍ਰੀ ਗੁਰੂ ਨਾਨਕ ਦੇਵ, ਸ੍ਰੀ ਗੁਰੂ ਰਵਿਦਾਸ ਜੀ ਅਤੇ ਭਗਤ ਬਾਲਮੀਕੀ ਜੀ ਅਤੇ ਮਹਾਨ ਸੰਤਾਂ ਦੀ ਦੁਰ ਦਿਸ਼ਾ ਵਾਲੀ ਸੋਚ ਨੂੰ ਸੱਚੀ ਸ਼ਰਧਾਂਜਲੀ ਹੈ। ਦੱਸ ਦਈਏ ਕਿ ਇਸ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ ਨੇ ਬੇਨਤੀ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਦੋਵੇਂ ਨੇਤਾ ਪੰਜਾਬ ਵਿਚ ਇਕ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਅਣਥੱਕ ਤੇ ਨਿਰਸੁਆਰਥ ਕੰਮ ਕਰਨ ਅਤੇ ਲੋਕਾਂ ਤੱਕ ਹਰ ਸੁਖ ਸੁਵਿਧਾਵਾਂ ਮੁਹਈਆ ਕਰਵਾਉਣ।