Home / ਹੋਰ ਜਾਣਕਾਰੀ / ਸਾਵਧਾਨ – ਅਮਰੀਕਾ ਚ 17 ਸਾਲ ਦੀ ਪੰਜਾਬੀ ਕੁੜੀ ਦੀ ਏਦਾਂ ਹੋਈ ਮੌਤ

ਸਾਵਧਾਨ – ਅਮਰੀਕਾ ਚ 17 ਸਾਲ ਦੀ ਪੰਜਾਬੀ ਕੁੜੀ ਦੀ ਏਦਾਂ ਹੋਈ ਮੌਤ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਅਮਰੀਕਾ ਤੋਂ ਆ ਰਹੀ ਹੈ। ਜਿਥੇ ਇੱਕ 17 ਸਾਲਾਂ ਦੀ ਬਚੀ ਦੀ ਮੌਤ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਜਿਸ ਕਾਰਨ ਬਚੀ ਦੀ ਮੌਤ ਹੋਈ ਹੈ ਉਸ ਤੋਂ ਸਭ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ। ਲਾਸ-ਏਜਲਸ ਦੇ ਨੇੜਲੇ ਸ਼ਹਿਰ ਰਿਵਰਸਾਈਡ ਨਿਵਾਸੀ ਬਲਜੀਤ ਸਿੰਘ ਸਿੱਧੂ ਅਤੇ ਬਲਰਾਜ ਕੌਰ ਸਿੱਧੂ (ਬਾਲੀ) ਨੂੰ ਪਿਛਲੇ ਦਿਨੀਂ ਉਸ ਵਕਤ ਸਦਮਾ ਪਹੁੰਚਿਆ ਜਦੋਂ ਉਹਨਾਂ ਦੀ 17 ਸਾਲ ਦੀ ਪਿਆਰੀ ਬੱਚੀ ਅਮਨੀਤ ਕੌਰ ਸਿੱਧੂ ਬੇਵਕਤ ਇਸ ਫ਼ਾਨੀ ਦੁਨੀਆਂ ਨੂੰ ਸਦਾ ਲਈ ਅਲਵਿਦਾ ਆਖ ਗਈ।

ਸਵ. ਅਮਨੀਤ ਬਾਸਕਟਬਾਲ ਦੀ ਚੰਗੀ ਖਿਡਾਰਨ ਸੀ ਅਤੇ ਉਸਦਾ ਸੁਪਨਾ ਸੀ ਕਿ ਉਹ ਅਮਰੀਕਾ ਦੀ ਕਿਸੇ ਨੈਸ਼ਨਲ ਟੀਮ ਲਈ ਖੇਡੇ ਅਤੇ ਅਮਰੀਕਨਫੌਜ ਵਿੱਚ ਭਰਤੀ ਹੋਵੇ।ਲਾਕਡਾਊਨ ਦੇ ਚੱਲਦਿਆਂ ਗੇਮਾਂ ਬੰਦ ਸਨ, ਸਕੂਲ ਬੰਦ ਸਨ। ਇਸੇ ਦੌਰਾਨ ਉਸਦੇ ਕੋਚ ਦੀ ਮੌਤ ਹੋ ਗਈ, ਥੋੜੀ ਦੇਰ ਬਾਅਦ ਕੋਚ ਦੀ ਪਤਨੀ ਵੀ ਅਕਾਲ ਚਲਾਣਾ ਕਰ ਗਈ। ਇੱਕ ਮਾਮੂਲੀ ਸਕੂਲ ਦੇ ਟੈਸਟ ਵਿੱਚੋਂ ਫ਼ੇਲ੍ਹ ਹੋ ਗਈ।

ਬੱਸ ਡਪਰੈਂਸ਼ਨ ਨੇ ਘੇਰ ਲਈ, ਅਤੇ ਕੁਝਦਿਨ ਥੋੜੀ ਚੁੱਪ ਚਾਪ ਰਹਿਣ ਉਪਰੰਤ ਮੌਤ ਨੂੰ ਗਲੇ ਲਗਾ ਗਈ। ਡਪਰੈਂਸ਼ਨ ਬੜੀ ਭੈੜੀ ਬਿਮਾਰੀ ਹੈ। ਅਗਰ ਬੱਚੇ ਸੁੰਨ-ਮੁੰਨ, ਚੁੱਪ ਚਾਪ ਰਹਿਣ ਤਾਂ ਉਹਨਾਂਨਾਲ ਗੱਲ ਕਰੋ। ਡਪਰੈਂਸ਼ਨ ਬਹੁਤ ਸਾਰੀਆਂ ਕੀਮਤੀ ਜਾਨਾਂ ਖਾ ਰਿਹਾ ਹੈ। ਬੱਚਿਆਂ ਨੂੰ ਇਸ ਤੋਂ ਜਾਗੁਰਕ ਕਰੋ। ਵਾਹਿਗੁਰੂ ਸਭ ਨੂੰ ਸਮੱਤ ਬਖ਼ਸ਼ੇ ਤੇ ਅਮਨੀਤ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |