Home / ਹੋਰ ਜਾਣਕਾਰੀ / ਸਾਵਧਾਨ ਪੰਜਾਬ ਵਾਲਿਓ – ਇਥੇ ਵਾਪਰਿਆ ਅਜਿਹਾ ਕਾਂਡ ਦੇਖਣ ਵਾਲੇ ਰਹਿ ਗਏ ਹੈਰਾਨ

ਸਾਵਧਾਨ ਪੰਜਾਬ ਵਾਲਿਓ – ਇਥੇ ਵਾਪਰਿਆ ਅਜਿਹਾ ਕਾਂਡ ਦੇਖਣ ਵਾਲੇ ਰਹਿ ਗਏ ਹੈਰਾਨ

ਆਈ ਤਾਜਾ ਵੱਡੀ ਖਬਰ

ਚੋਰੀ ਅਤੇ ਡ-ਕੈ-ਤੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਦਰਅਸਲ ਇਸ ਦੇ ਪਿੱਛੇ ਬਹੁਤ ਸਾਰੇ ਕਾਰਨ ਹਨ ਜਿਵੇਂ ਬੇਰੁਜ਼ਗਾਰੀ ਜਾਂ ਫਿਰ ਨਸ਼ਿਆਂ ਦੀ ਆੜ ਆਦਿ। ਭਾਵੇਂ ਪ੍ਰਸ਼ਾਸਨ ਨੇ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕਈ ਤਰ੍ਹਾਂ ਦੀਆਂ ਸਖ਼ਤੀਆਂ ਅਪਣਾਈਆਂ ਜਾਂਦੀਆਂ ਹਨ ਪਰ ਇਹ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਜਿਸ ਕਾਰਨ ਇਹ ਇਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸੇ ਤਰ੍ਹਾਂ ਹੁਣ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਖ਼ਬਰ ਤੋਂ ਬਾਅਦ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਦਰਅਸਲ ਇਹ ਘਟਨਾ ਮੀਰਪੁਰ ਕਲਾਂ ਤੂੰ ਸਾਹਮਣੇ ਆ ਰਹੀ ਹੈ ਜਿੱਥੇ ਚੋਰਾਂ ਵੱਲੋਂ ਅਜਿਹੇ ਅਨੋਖੇ ਢੰਗ ਨਾਲ ਚੋਰੀ ਕੀਤੀ ਗਈ ਹੈ ਕਿ ਹਰ ਕੋਈ ਦੇਖ ਕੇ ਹੈਰਾਨ ਰਹਿ ਗਿਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਚੋਰਾਂ ਵੱਲੋਂ ਘਰ ਦੀ ਕੰਧ ਵਿੱਚ ਪਹਿਲਾ ਘਰ ਦੀ ਕੰਧ ਵਿਚ ਪਾੜ ਲਾ ਦਿੱਤਾ ਫਿਰ ਜਿਸ ਰਾਹੀਂ ਇਕ ਲੱਖ 43 ਹਜ਼ਾਰ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲੈ ਗਏ। ਪੀੜਤ ਪਰਿਵਾਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਉਹ ਇੱਕ ਗਰੀਬ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਹਨ।

ਹਾਂ ਤੇ ਉਨ੍ਹਾਂ ਦੇ ਕੋਲ ਬਹੁਤ ਹੀ ਥੋੜ੍ਹੀ ਜ਼ਮੀਨ ਹੈ ਜਿਸ ਤੇ ਮਿਹਨਤ ਮਜ਼ਦੂਰੀ ਕਰਕੇ ਪਰਿਵਾਰ ਦਾ ਪਾਲਣ-ਪੋਸ਼ਣ ਕੀਤਾ ਜਾਂਦਾ ਹੈ। ਪਿਛਲੇ ਕੁਝ ਸਮੇਂ ਦੌਰਾਨ ਫ਼ਸਲ ਦਾ ਝਾੜ ਵਧੀਆ ਨਾ ਹੋਣ ਕਾਰਨ ਉਨ੍ਹਾਂ ਨੂੰ ਸੁਸਾਇਟੀ ਅਤੇ ਹੋਰ ਬੈਂਕਾਂ ਤੋਂ ਕਰਜ਼ਾ ਲੈਣਾ ਪਿਆ। ਪਰ ਹੁਣ ਉਨ੍ਹਾਂ ਵਲੋਂ ਇਸ ਕਰਜ਼ੇ ਨੂੰ ਉਤਾਰਨ ਲਈ ਕੁਝ ਜ਼ਮੀਨ ਵੇਚੀ ਗਈ ਸੀ। ਜਿਸ ਕਾਰਨ ਕਰਜ਼ੇ ਦਾ ਲੈਣ ਦੇਣ ਕਰਨ ਲਈ ਘਰ ਵਿੱਚ ਨਕਦੀ ਰੱਖੀ ਗਈ ਸੀ। ਪਰ ਹੁਣ ਉਹ ਵੀ ਚੋਰੀ ਹੋ ਗਈ ਹੈ।

ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਦੇ ਵੱਲੋਂ ਇਸ ਘਟਨਾ ਸਬੰਧੀ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਜਿਸ ਦੇ ਚਲਦਿਆਂ ਐਸ ਐਚ ਓ ਇੰਸਪੈਕਟਰ ਸੰਦੀਪ ਸਿੰਘ ਭਾਟੀ ਦੇ ਵੱਲੋ ਮਾਮਲੇ ਸੰਬੰਧੀ ਕੁਝ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਤੋ ਬਾਅਦ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।