Home / ਹੋਰ ਜਾਣਕਾਰੀ / ਸਿੱਧੂ ਦੇ ਆਪ ਚ ਆਉਣ ਬਾਰੇ ਭਗਵੰਤ ਮਾਨ ਨੇ ਦਸਿਆ ਇਹ – ਤਾਜਾ ਵੱਡੀ ਖਬਰ

ਸਿੱਧੂ ਦੇ ਆਪ ਚ ਆਉਣ ਬਾਰੇ ਭਗਵੰਤ ਮਾਨ ਨੇ ਦਸਿਆ ਇਹ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ‘ਤੇ ਬੋਲਦੇ ਹੋਏ ਕਿਹਾ ਹੈ ਕਿ ਸਿੱਧੂ ਸਾਹਿਬ ਦੱਸਣ ਉਨ੍ਹਾਂ ਨੇ ਕਿਹੜੀ ਪਾਰਟੀ ‘ਚ ਜਾਣਾ ਹੈ। ਮਾਨ ਨੇ ਕਿਹਾ ਕਿ ਹਰ ਤੀਜੇ ਮਹੀਨੇ ਇਹ ਕਿਹਾ ਜਾਂਦਾ ਹੈ ਕਿ ਸਿੱਧੂ ਸਾਹਿਬ ਪਾਰਟੀ ਬਦਲ ਲੈਣਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸਿੱਧੂ ਕਿਸੇ ਨਾਲ ਗੱਲ ਨਹੀਂ ਕਰਨਾ ਚਾਹੁੰਦਾ ਤਾਂ ਜਿਹੜਾ ਉਨ੍ਹਾਂ ਦਾ ਜਿੱਤੇਗਾ ਪੰਜਾਬ ਪੇਜ਼ ਹੈ, ਉਸ ‘ਤੇ ਉਸ ‘ਤੇ ਪੋਸਟ ਕਰ ਦੇਣ।

ਉਨ੍ਹਾਂ ਨੇ ਕਿਹਾ ਕਿ ਜਦੋਂ ਮਈ ‘ਚ ਚੋਣਾਂ ਹੋਈਆਂ ਸਨ ‘ਤੇ ਜਦੋਂ ਮੈਂ ਜਿੱਤਿਆ ਸੀ ਤਾਂ ਮੈਨੂੰ 3 ਮਹੀਨੇ ਕਿਸੇ ਨੇ ਇਹ ਨਹੀਂ ਪੁੱਛਿਆ ਸੀ ਕਿ ਤੁਸੀਂ ਚੋਣਾਂ ਕਿਵੇਂ ਜਿੱਤੀਆਂ, ਬਸ ਇਕ ਹੀ ਸਵਾਲ ਪੁੱਛਿਆ ਗਿਆ ਕਿ ਨਵਜੋਤ ਸਿੰਘ ਸਿੱਧੂ ਆਉਣਗੇ ਅਤੇ ਕੀ ਉਹ ਸੀ.ਐੱਮ. ਦਾ ਚਿਹਰਾ ਹੋਣਗੇ।

ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਵੀ ਮੋਦੀ ਸਰਕਾਰ ਦਾ ਸਾਥ ਦਿੱਤਾ ਜਾ ਰਿਹਾ ਹੈ ਅਤੇ ਕੇਂਦਰ ਦੀ ਸਰਕਾਰ ਸੂਬਿਆਂ ਦੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |