Home / ਹੋਰ ਜਾਣਕਾਰੀ / ਹੁਣੇ ਹੁਣੇ ਇੰਡੀਆ ਚ ਇਥੇ ਹਵਾਈ ਜਹਾਜ ਹੋਇਆ ਹਾਦਸੇ ਦਾ ਸ਼ਿਕਾਰ – ਤਾਜਾ ਵੱਡੀ ਖਬਰ

ਹੁਣੇ ਹੁਣੇ ਇੰਡੀਆ ਚ ਇਥੇ ਹਵਾਈ ਜਹਾਜ ਹੋਇਆ ਹਾਦਸੇ ਦਾ ਸ਼ਿਕਾਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਇੱਕ ਤੋਂ ਬਾਅਦ ਇੱਕ ਵਾਪਰਨ ਵਾਲੇ ਹਾਦਸਿਆਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਥੇ ਹੀ ਆਏ ਦਿਨ ਵਾਪਰ ਵਾਲੇ ਇਹ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਉਥੇ ਹੀ ਵਾਪਰਨ ਵਾਲੇ ਹਵਾਈ ਹਾਦਸੇ ਵੀ ਲਗਾਤਾਰ ਸਾਹਮਣੇ ਆ ਰਹੇ ਹਨ। ਜਿੱਥੇ ਹਵਾਈ ਸਫ਼ਰ ਨੂੰ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਤੈਅ ਕੀਤਾ ਜਾਣ ਵਾਲਾ ਸੁਰੱਖਿਅਤ ਸਫ਼ਰ ਸਮਝਿਆ ਜਾਂਦਾ ਹੈ। ਓਥੇ ਹੀ ਹਾਦਸੇ ਵਾਪਰਣ ਦਾ ਡਰ ਵੀ ਲੋਕਾਂ ਦੇ ਮਨਾਂ ਅੰਦਰ ਬਣਿਆ ਰਹਿੰਦਾ ਹੈ।

ਹੁਣ ਤੱਕ ਵਾਪਰਨ ਵਾਲੇ ਹਵਾਈ ਹਾਦਸਿਆਂ ਵਿੱਚ ਬਹੁਤ ਜ਼ਿਆਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਚੁੱਕਾ ਹੈ। ਵਾਪਰਨ ਵਾਲੇ ਅਜਿਹੇ ਹਾਦਸਿਆਂ ਤੋਂ ਉਭਰਨ ਲਈ ਲੋਕਾਂ ਨੂੰ ਬਹੁਤ ਸਮਾਂ ਲੱਗ ਜਾਂਦਾ ਹੈ। ਹੁਣ ਇੰਡੀਆ ਵਿਚ ਇਥੇ ਹਵਾਈ ਜਹਾਜ ਹੋਇਆ ਹਾਦਸੇ ਦਾ ਸ਼ਿ-ਕਾ-ਰ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਜਹਾਜ ਹਾਦਸਾਗ੍ਰਸਤ ਹੋ ਗਏ ਹਨ। ਹੁਣ ਸਾਹਮਣੇ ਜਾਣਕਾਰੀ ਅਨੁਸਾਰ ਇੱਕ ਸੈੱਸਨਾ ਜਹਾਜ਼ ਹਾਦਸਾਗ੍ਰਸਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ।

ਦੱਸਿਆ ਗਿਆ ਹੈ ਕਿ ਜਿੱਥੇ ਇਹ ਸੈੱਸਨਾ ਜਹਾਜ਼ ਹਾਦਸਾਗ੍ਰਸਤ ਹੋਇਆ ਹੈ ਉੱਥੇ ਹੀ ਪਾਇਲਟ ਬਿਲਕੁਲ ਸੁਰੱਖਿਅਤ ਹੈਂ। ਮੱਧ ਪ੍ਰਦੇਸ਼ ਦੇ ਧਾਨਾ ਵਿੱਚ ਵਾਪਰੀ ਇਸ ਘਟਨਾ ਨੂੰ ਲੈ ਕੇ ਉੱਥੇ ਹੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦਾ ਕਹਿਣਾ ਹੈ ਕਿ ਇਕ ਜਾਂਚ ਟੀਮ ਮੌਕੇ ‘ਤੇ ਪਹੁੰਚ ਰਹੀ ਹੈ । ਜੋ ਇਸ ਸਾਰੀ ਘਟਨਾ ਦੀ ਜਾਂਚ ਕਰੇਗੀ। ਹਾਦਸਾਗ੍ਰਸਤ ਹੋਣ ਵਾਲਾ ਜਹਾਜ਼ ਮੱਧ ਪ੍ਰਦੇਸ਼ ਦੇ ਸਾਗਰ ਵਿਚ ਚੀਮਜ਼ ਐਵੀਏਸ਼ਨ ਅਕੈਡਮੀ ਨਾਲ ਸਬੰਧਤ ਸੀ । ਜੋ ਅੱਜ ਹਾਦਸਾਗ੍ਰਸਤ ਹੋ ਗਿਆ ਹੈ।

ਇਸ ਹਾਦਸਾ ਗ੍ਰਸਤ ਹੋਏ ਜਹਾਜ਼ ਦੀ ਚਾਲਕ ਮਹਿਲਾ ਪਾਇਲਟ ਹੈ। ਜੋ ਇਸ ਹਾਦਸੇ ਦੇ ਵਿਚ ਸੁਰੱਖਿਅਤ ਹੈ, ਅਤੇ ਵਾਲ ਵਾਲ ਬਚ ਗਈ ਹੈ। ਅੱਜ ਸਾਹਮਣੇ ਆਏ ਇਸ ਹਾਦਸੇ ਵਿਚ ਜਾਂਚ ਹੋ ਰਹੀ ਹੈ ਉੱਥੇ ਹੀ ਹਾਦਸੇ ਦੇ ਕਾਰਨਾਂ ਦਾ ਅਜੇ ਕੁਝ ਪਤਾ ਨਹੀਂ ਲੱਗ ਸਕਿਆ। ਇਸ ਹਾਦਸੇ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ।