Home / ਹੋਰ ਜਾਣਕਾਰੀ / ਹੁਣੇ ਹੁਣੇ ਕੈਂਸਰ ਪੀੜਤ ਸੁਪਰਸਟਾਰ ਐਕਟਰ ਸੰਜੇ ਦੱਤ ਬਾਰੇ ਆਈ ਮਾੜੀ ਖਬਰ

ਹੁਣੇ ਹੁਣੇ ਕੈਂਸਰ ਪੀੜਤ ਸੁਪਰਸਟਾਰ ਐਕਟਰ ਸੰਜੇ ਦੱਤ ਬਾਰੇ ਆਈ ਮਾੜੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਇਹ ਸਾਲ ਕੁਲ ਲੁਕਾਈ ਲਈ ਹੀ ਮਾੜਾ ਚੜਿਆ ਹੋਇਆ ਹੈ। ਸਾਰੀ ਦੁਨੀਆਂ ਤੇ ਹਾਹਾਕਾਰ ਮਚੀ ਹੋਈ ਹੈ ਕੋਈ ਵੀ ਸੁਖ ਦੀ ਨੀਂਦੇ ਨਹੀਂ ਸੋਂ ਪਾ ਰਿਹਾ। ਜੇਕਰ ਗਲ੍ਹ ਕਰੀਏ ਬੋਲੀਵੁਡ ਦੀ ਤਾ ਇਸ ਸਾਲ ਬਹੁਤ ਸਾਰੇ ਬੋਲੀਵੁਡ ਐਕਟਰ ਇਸ ਸੰਸਾਰ ਨੂੰ ਹਮੇਸ਼ਾ ਹਮੇਸ਼ਾਂ ਲਈ ਅਲਵਿਦਾ ਆਖ ਗਏ ਹਨ। ਪਿਛਲੇ ਦਿਨੀਂ ਇਕ ਬਹੁਤ ਹੀ ਮਾੜੀ ਖਬਰ ਸੁਪਰ ਸਟਾਰ ਸੰਜੇ ਦੱਤ ਦੇ ਬਾਰੇ ਵਿਚ ਆਈ ਸੀ ਜਿਹਨਾਂ ਨੂੰ ਕੈਂਸ ਨਿਕਲਿਆ ਸੀ। ਅਤੇ ਓਹਨਾ ਨੂੰ ਹਸਪਤਾਲ ਵਿਚ ਸਾਹ ਦੀ ਪ੍ਰੋਬਲਮ ਦਾ ਕਰਕੇ ਦਾਖਲ ਕਰਾਇਆ ਗਿਆ ਸੀ।

ਹੁਣ ਫਿਰ ਮਾੜੀ ਖਬਰ ਆ ਰਹੀ ਹੈ ਕੇ ਮਸ਼ਹੂਰ ਫਿਲਮ ਅਦਾਕਾਰ ਸੰਜੇ ਦੱਤ ਨੂੰ ਇਕ ਵਾਰ ਫਿਰ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਦਾਖਲ ਹੋਣਾ ਪਿਆ ਹੈ। ਹਸਪਤਾਲ ਦੇ ਇੱਕ ਸੂਤਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫੇਫੜਿਆਂ ਦੇ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਪੀੜਤ ਸੰਜੇ ਦੱਤ ਨੂੰ ਅੱਜ ਸਵੇਰੇ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਦੁਬਾਰਾ ਦਾਖਲ ਕਰਵਾਇਆ ਗਿਆ। ਸੂਤਰ ਨੇ ਕਿਹਾ ਕਿ ਉਨ੍ਹਾਂ ਦੇ ਸਾਰੇ ਟੈਸਟ ਕੀਤੇ ਜਾ ਰਹੇ ਹਨ।

ਸੰਜੇ ਦੱਤ ਨੂੰ ਸ਼ਨੀਵਾਰ ਦੁਪਹਿਰ ਨੂੰ ਮੁੰਬਈ ਦੇ ਅੰਧੇਰੀ ਖੇਤਰ ‘ਚ ਸਥਿਤ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਜਾਂਦੇ ਦੇਖਿਆ ਗਿਆ। ਉਸ ਸਮੇਂ ਉਨ੍ਹਾਂ ਦੀ ਭੈਣ ਪ੍ਰਿਆ ਦੱਤ ਵੀ ਸੰਜੇ ਦੱਤ ਦੇ ਨਾਲ ਮੌਜੂਦ ਸੀ। ਇਸ ਸੰਬੰਧ ਵਿੱਚ ਲੀਲਾਵਤੀ ਦੇ ਸਰੋਤ ਨੇ ਦੱਸਿਆ ਕਿ ਸੰਜੇ ਦੱਤ ਕੋਕੀਲਾਬੇਨ ਹਸਪਤਾਲ ਵਿੱਚ ਐਡਵਾਂਸਡ ਸਟੇਜ ਕੈਂਸਰ ਦੇ ਕੁਝ ਟੈਸਟਾਂ ਲਈ ਗਏ ਸੀ, ਜਦਕਿ ਉਨ੍ਹਾਂ ਦੇ ਕੁਝ ਟੈਸਟ ਲੀਲਾਵਤੀ ਵਿੱਚ ਕੀਤੇ ਗਏ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |