Home / ਹੋਰ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਇੱਥੇ ਮਸ਼ਹੂਰ ਲੀਡਰ ਨੇ ਵਿਛਾਈਆਂ ਲਾਸ਼ਾਂ 4 ਮੌਕੇ ਤੇ ਮਰੇ ਕਈ ਜਖਮੀ

ਹੁਣੇ ਹੁਣੇ ਪੰਜਾਬ ਚ ਇੱਥੇ ਮਸ਼ਹੂਰ ਲੀਡਰ ਨੇ ਵਿਛਾਈਆਂ ਲਾਸ਼ਾਂ 4 ਮੌਕੇ ਤੇ ਮਰੇ ਕਈ ਜਖਮੀ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਸਥਿਤੀ ਕਾਬੂ ਹੇਠ ਆਉਣ ਤੇ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਕਾਫੀ ਢਿੱਲ ਦਿੱਤੀ ਜਾ ਰਹੀ ਹੈ। ਉਥੇ ਹੀ ਸਰਕਾਰ ਵਲੋ ਡੈਂਲਟਾ ਪਲੱਸ ਵੈਰੀਏਂਟ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ 10 ਜੁਲਾਈ ਤੱਕ ਵਧਾਇਆ ਗਿਆ ਹੈ। ਇਸ ਸਮੇਂ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਕਿਉਂਕਿ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਹੁਣ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਕਿਸਾਨੀ ਸੰ-ਘ-ਰ-ਸ਼ ਦੇ ਕਾਰਣ ਜਿੱਥੇ ਬਹੁਤ ਸਾਰੇ ਆਗੂਆਂ ਦਾ ਵਿ-ਰੋ-ਧ ਕੀਤਾ ਜਾ ਰਿਹਾ ਹੈ। ਇਸ ਨੂੰ ਦੇਖਦੇ ਹੋਏ ਹੀ ਬਹੁਤ ਸਾਰੇ ਪਾਰਟੀ ਆਗੂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਹ ਸਿਲਸਿਲਾ ਅਜੇ ਤੱਕ ਜਾਰੀ ਹੈ।

ਜਿੱਥੇ ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਸਖਸ਼ੀਅਤਾਂ ਬਾਰੇ ਕੋਈ ਨਾ ਕੋਈ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ। ਉਥੇ ਹੀ ਵੱਖ-ਵੱਖ ਪਾਰਟੀਆਂ ਨਾਲ ਜੁੜੇ ਹੋਏ ਆਗੂ ਆਪਣੀਆਂ ਨਿੱਜੀ ਗੱਲਾਂ ਨੂੰ ਲੈ ਕੇ ਵੀ ਚਰਚਾ ਵਿੱਚ ਬਣੇ ਰਹਿੰਦੇ ਹਨ। ਹੁਣ ਪੰਜਾਬ ਵਿੱਚ ਇੱਥੇ ਮਸ਼ਹੂਰ ਲੀਡਰ ਵੱਲੋਂ ਲਾਸ਼ਾਂ ਵਿਛਾਈਆਂ ਗਈਆਂ ਹਨ। ਕਿਉਂਕਿ ਇਸ ਮਸ਼ਹੂਰ ਲੀਡਰ ਵੱਲੋਂ ਮੌਕੇ ਤੇ ਹੀ ਚਾਰ ਲੋਕਾਂ ਨੂੰ ਮਾਰ ਦਿੱਤਾ ਗਿਆ ਹੈ ਅਤੇ ਕਈ ਜ਼ਖਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਦੇ ਅਧੀਨ ਆਉਂਦੇ ਪਿੰਡ ਬਲੱੜਵਾਲ ਤੋ ਸਾਹਮਣੇ ਆਈ ਹੈ।

ਜਿੱਥੇ ਦੋ ਧਿਰਾਂ ਵਿਚਕਾਰ ਹੋਈ ਲ-ੜਾ-ਈ ਵਿਚ ਇਹ ਸਭ ਕੁੱਝ ਵਾਪਰ ਗਿਆ ਹੈ। ਦੋ ਪਰਿਵਾਰਾਂ ਦੀ ਹੋਈ ਆਪਸੀ ਲ-ੜਾ-ਈ ਵਿੱਚ ਇਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਅਤੇ ਦੋ ਵਿਅਕਤੀ ਦੇ ਜ਼-ਖ-ਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਲਿਆਂਦਾ ਗਿਆ ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ। ਇਹ ਸਾਰਾ ਮਾਮਲਾ ਲੜਕੇ ਅਤੇ ਲੜਕੀ ਦੇ ਪ੍ਰੇਮ ਸਬੰਧਾਂ ਨੂੰ ਲੈ ਕੇ ਸਾਹਮਣੇ ਆਇਆ ਹੈ।

ਇਸ ਗੱਲ ਤੋਂ ਖਫਾ ਹੋ ਕੇ ਲੜਕੀ ਪਰਿਵਾਰ ਵੱਲੋਂ ਖੇਤਾਂ ਵਿਚ ਕੰਮ ਕਰ ਰਹੇ ਲੜਕੇ ਪਰਿਵਾਰ ਉੱਪਰ ਗੁੱ-ਸੇ ਵਿੱਚ ਆ ਕੇ ਹ-ਮ-ਲਾ ਕਰ ਦਿੱਤਾ ਗਿਆ। ਜਿਸ ਵਿੱਚ ਲੜਕੇ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕ-ਬ-ਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।