Home / ਹੋਰ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਮਚੀ ਹਾਹਾਕਾਰ ਵੱਡੇ ਅਕਾਲੀ ਲੀਡਰ ਦੇ ਘਰੇ ਵਿਛਿਆ ਸੱਥਰ ਹੋਈ ਮੌਤ

ਹੁਣੇ ਹੁਣੇ ਪੰਜਾਬ ਚ ਮਚੀ ਹਾਹਾਕਾਰ ਵੱਡੇ ਅਕਾਲੀ ਲੀਡਰ ਦੇ ਘਰੇ ਵਿਛਿਆ ਸੱਥਰ ਹੋਈ ਮੌਤ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਜਿਸ ਨਾਲ ਅਕਾਲੀ ਦਲ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਅਤੇ ਸਾਰੇ ਇਲਾਕੇ ਵਿਚ ਵਿਚ ਇਸੇ ਹੀ ਖਬਰ ਦੇ ਚਰਚੇ ਹੋ ਰਹੇ ਹਨ।

ਸਮਰਾਲਾ: ਹਲਕਾ ਸਮਰਾਲਾ ਦੇ ਪਿੰਡ ਸੇਹ ਦੀ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਪੁੱਤਰ ਰਵਿੰਦਰ ਸਿੰਘ ਉਰਫ ਸੋਨੂੰ ਦਾ ਦਿਨ-ਦਿਹਾੜੇ। ਕ ਤ ਲ। ਕਰ ਦਿੱਤਾ ਗਿਆ। ਰਵਿੰਦਰ ਸਿੰਘ ਖੁਦ ਵੀ ਸਰਗਰਮ ਅਕਾਲੀ ਵਰਕਰ ਸੀ। ਕੁਝ ਵਿਅਕਤੀਆ ਨੇ ਦਿਨ-ਦਿਹਾੜੇ। ਗੋ ਲੀ- ਆਂ। ਚਲਾ ਉਸ ਦਾ। ਕ ਤ ਲ। ਕਰ ਦਿੱਤਾ ਗਿਆ। ਪੁਲਿਸ ਇਸ ਨੂੰ ਆਪਸੀ ਦੁਸ਼ਮਣੀ ਦੇ ਮਾਮਲੇ ਵਜੋਂ ਵੇਖ ਰਹੀ ਹੈ।

ਦੱਸ ਦਈਏ ਕਿ ਇੱਕ ਸਾਲ ਪਹਿਲਾਂ ਹੀ ਉਸ ਦੇ ਭਰਾ ਗੁਰਪ੍ਰੀਤ ਸਿੰਘ ਗੁਰੋ ਦਾ ਵੀ ਪਿੰਡ ਵਿੱਚ ਹੀ। ਕ ਤ ਲ। ਕਰ ਦਿੱਤਾ ਗਿਆ ਸੀ। ਇਸ ਖਬਰ ਦੇ ਆਉਣ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਸਾਰੇ ਪਾਸੇ ਇਸੇ ਖਬਰ ਦੀ ਹੀ ਚਰਚਾ ਹੋ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |