Home / ਹੋਰ ਜਾਣਕਾਰੀ / ਹੁਣੇ ਹੁਣੇ ਹਿੰਦੂ ਧਰਮ ਦੇ ਮਸ਼ਹੂਰ ਮੰਦਿਰ ਮਾਤਾ ਨੈਣਾਂ ਦੇਵੀ ਦੇ ਬਾਰੇ ਆਈ ਇਹ ਵੱਡੀ ਖਬਰ

ਹੁਣੇ ਹੁਣੇ ਹਿੰਦੂ ਧਰਮ ਦੇ ਮਸ਼ਹੂਰ ਮੰਦਿਰ ਮਾਤਾ ਨੈਣਾਂ ਦੇਵੀ ਦੇ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਤੇ ਕਰੋਨਾ ਨੇ ਵਿਸ਼ਵ ਭਰ ਨੂੰ ਮੁ-ਸ਼-ਕਿ-ਲ ਦੇ ਦੌਰ ਵਿੱਚ ਧਕਿਆ ਹੋਇਆ ਹੈ ਜਿਸ ਨਾਲ ਕਰੋਨਾ ਦਾ ਪ੍ਰਭਾਵ ਦਿਨੋਂ-ਦਿਨ ਵਧ ਰਿਹਾ ਹੈ। ਪੂਰੇ ਦੇਸ਼ ਵਿੱਚ ਕਰੋਨਾ ਦੇ ਚਲਦਿਆਂ ਤਾਲਾਬੰਦੀ ਕਰ ਦਿੱਤੀ ਗਈ ਸੀ ਤਾਂ ਜੋ ਲੋਕਾਂ ਨੂੰ ਕਰੋਨਾ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਤਾਲਾਬੰਦੀ ਦੌਰਾਨ ਸਰਕਾਰ ਵੱਲੋਂ ਵਿਦਿਅਕ ਅਦਾਰੇ, ਹਵਾਈ ਆਵਾਜਾਈ, ਧਾਰਮਿਕ ਅਤੇ ਸਮਾਜਿਕ ਸਮਾਗਮ ਆਦਿ ਸਭ ਕੁਝ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਲੋਕਾਂ ਦਾ ਇਕੱਠ ਹੋਣ ਤੋਂ ਰੋਕਿਆ ਜਾ ਸਕੇ।

ਤਾਲਾਬੰਦੀ ਦੇ ਇਸ ਸਮੇਂ ਦੌਰਾਨ ਬਹੁਤ ਸਾਰੇ ਤਿਉਹਾਰਾਂ ਅਤੇ ਧਾਰਮਿਕ ਮੇਲਿਆਂ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ ਅਤੇ ਸ਼ਰਧਾਲੂਆਂ ਲਈ ਧਾਰਮਿਕ ਅਸਥਾਨਾਂ ਤੇ ਜਾਣ ਦੀ ਪਾ-ਬੰ-ਦੀ ਲਗਾ ਦਿੱਤੀ ਗਈ ਸੀ। ਕਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ ਪ੍ਰਭਾਵ ਨੂੰ ਦੇਖਦਿਆਂ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਨੂੰ ਕਰਨ ਲਈ ਛੋਟਾਂ ਦਿੱਤੀਆਂ ਗਈਆਂ ਹਨ ਪਰ ਇਸ ਦੌਰਾਨ ਲੋਕਾਂ ਨੂੰ ਕਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।

ਉੱਥੇ ਹੀ ਪਿਛਲੇ ਸਾਲ ਤੋਂ ਬੰਦ ਧਾਰਮਿਕ ਅਸਥਾਨਾਂ ਨੂੰ ਵੀ ਸ਼ਰਧਾਲੂਆਂ ਲਈ ਖੋਲਣ ਦੇ ਆਦੇਸ਼ ਦਿੱਤੇ ਜਾ ਰਹੇ ਹਨ। ਹਿੰਦੂ ਧਰਮ ਦੇ ਪ੍ਰਸਿੱਧ ਧਾਰਮਿਕ ਸਥਾਨ ਮਾਤਾ ਨੈਣਾ ਦੇਵੀ ਜੀ ਦੇ ਮੰਦਰ ਨੂੰ ਖੋਲਣ ਬਾਰੇ ਵੀ ਇੱਕ ਵੱਡਾ ਐਲਾਨ ਕੀਤਾ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੋਰੋਨਾ ਦੀ ਦੂਜੀ ਲਹਿਰ ਦੇ ਵਧ ਰਹੇ ਪ੍ਰਭਾਵ ਦੇਖਦੇ ਹੋਏ 23 ਅਪ੍ਰੈਲ ਨੂੰ ਨਵਰਾਤਰਿਆਂ ਦੀ ਸਮਾਪਤੀ ਅਤੇ ਚੇਤ ਅਸ਼ਟਮੀ ਮੇਲੇ ਤੋਂ ਬਾਅਦ ਸਰਕਾਰ ਵੱਲੋਂ ਮਾਤਾ ਨੈਣਾ ਦੇਵੀ ਮੰਦਿਰ ਅਤੇ ਹਿਮਾਚਲ ਪ੍ਰਦੇਸ਼ ਦੇ ਬਾਕੀ ਸਾਰੇ ਧਾਰਮਿਕ ਅਸਥਾਨਾਂ ਨੂੰ ਵੀ ਸ਼ਰਧਾਲੂਆਂ ਲਈ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਕਰੋਨਾ ਦੀ ਦੂਜੀ ਲਹਿਰ ਦੇ ਦਿਨੋ ਦਿਨ ਘਟ ਰਹੇ ਪ੍ਰਭਾਵ ਧਿਆਨ ਵਿੱਚ ਰੱਖ ਕੇ ਸਰਕਾਰ ਵੱਲੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਸ਼ਕਤੀਪੀਠ ਮਾਤਾ ਨੈਣਾ ਦੇਵੀ ਦੇ ਮੰਦਰ ਨੂੰ ਖੋਲਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਬਾਕੀ ਧਾਰਮਿਕ ਅਸਥਾਨਾਂ ਨੂੰ ਵੀ 1 ਜੁਲਾਈ ਨੂੰ ਸ਼ਰਧਾਲੂਆਂ ਦੇ ਦਰਸ਼ਨ ਲਈ 70 ਦਿਨਾਂ ਬਾਅਦ ਖੋਲ੍ਹਿਆ ਜਾ ਰਿਹਾ ਹੈ।