Home / ਤਾਜਾ ਜਾਣਕਾਰੀ / ਹੁਣ ਨੱਥ ਪਵੇਗੀ – ਆਖਰ ਕੈਪਟਨ ਨੇ ਅੱਕ ਕੇ ਦੇ ਦਿੱਤਾ ਇਹ ਵੱਡਾ ਹੁਕਮ

ਹੁਣ ਨੱਥ ਪਵੇਗੀ – ਆਖਰ ਕੈਪਟਨ ਨੇ ਅੱਕ ਕੇ ਦੇ ਦਿੱਤਾ ਇਹ ਵੱਡਾ ਹੁਕਮ

ਆਖਰ ਕੈਪਟਨ ਨੇ ਅੱਕ ਕੇ ਦੇ ਦਿੱਤਾ ਇਹ ਵੱਡਾ ਹੁਕਮ

ਚਾਈਨਾ ਤੋਂ ਸ਼ੁਰੂ ਹੋਏ ਕੋਰੋਨਾ ਨੇ ਪੰਜਾਬ ਦੇ ਘਰਾਂ ਵਿਚ ਆ ਕੇ ਹਾਹਕਾਰ ਮਚਾ ਦਿੱਤੀ ਹੈ। ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਪੌਜੇਟਿਵ ਮਰੀਜ ਪੰਜਾਬ ਚ ਆਉਣੇ ਸ਼ੁਰੂ ਹੋ ਗਏ ਹਨ। ਇਸ ਸਭ ਨੂੰ ਰੋਕਣ ਲੀ ਹੁਣ ਪੰਜਾਬ ਸਰਕਾਰ ਸਖਤ ਹੋ ਗਈ ਹੈ।

ਪੰਜਾਬ ਵਿੱਚ ਤੇਜ਼ੀ ਨਾਲ ਵੱਧ ਰਹੀ ਕੋਰੋਨਾਵਾਇਰਸ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਪੁਲਿਸ ਨੇ ਉਨ੍ਹਾਂ ਲੋਕਾਂ ਖਿਲਾਫ ਐਫਆਈਆਰ ਦਰਜ ਕਰਨੀ ਸ਼ੁਰੂ ਕਰ ਦਿੱਤੀ ਹੈ ਜੋ ਮਾਸਕ ਨਹੀਂ ਪਾਉਂਦੇ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦੇ।

ਹਾਲਾਂਕਿ ਪਹਿਲਾਂ, ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ‘ਤੇ ਸਿਰਫ ਚਲਾਨ ਕਰਕੇ ਜੁਰਮਾਨਾ ਵਸੂਲਿਆ ਜਾਂਦਾ ਸੀ, ਪਰ ਇਸ ਦੇ ਬਾਵਜੂਦ ਲੋਕ ਇਨ੍ਹਾਂ ਨਿਯਮਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ। ਇਸ ਕਰਕੇ ਸਰਕਾਰ ਨੇ ਸਖਤੀ ਦੇ ਹੁਕਮ ਦਿੱਤੇ ਹਨ। ਪੁਲਿਸ ਹੁਣ ਜ਼ੁਰਮਾਨੇ ਦੇ ਨਾਲ ਹੀ ਕੇਸ ਦਰਜ ਕਰ ਰਹੀ ਹੈ।

ਹੁਣ ਸੂਬੇ ਵਿੱਚ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵਧ ਰਹੀ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਪੁਲਿਸ ਨੂੰ ਹੁਣ ਮਾਸਕ ਪਹਿਨਣ ਤੇ ਸਰੀਰਕ ਦੂਰੀ ਦੇ ਨਿਯਮ ਨੂੰ ਸਖਤੀ ਨਾਲ ਲਾਗੂ ਕਰਨ ਲਈ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |