Home / ਹੋਰ ਜਾਣਕਾਰੀ / 22 ਸਾਲਾਂ ਦੇ ਨੌਜਵਾਨ ਨੇ ਖੁਦ ਚੁਣੀ ਇਸ ਤਰਾਂ ਆਪਣੀ ਮੌਤ – ਦੇਖ ਨਿਕਲੀਆਂ ਸਭ ਦੀਆਂ ਧਾਹਾਂ

22 ਸਾਲਾਂ ਦੇ ਨੌਜਵਾਨ ਨੇ ਖੁਦ ਚੁਣੀ ਇਸ ਤਰਾਂ ਆਪਣੀ ਮੌਤ – ਦੇਖ ਨਿਕਲੀਆਂ ਸਭ ਦੀਆਂ ਧਾਹਾਂ

ਆਈ ਤਾਜਾ ਵੱਡੀ ਖਬਰ

ਮਨੁੱਖੀ ਜੀਵਨ ਇਕ ਅਜਿਹੀ ਅਨਮੋਲ ਸ਼ੈਅ ਹੈ ਜਿਸ ਨੂੰ ਕਿਸੇ ਕੀਮਤ ਤੇ ਖਰੀਦਿਆ ਜਾ ਵੇਚਿਆ ਨਹੀਂ ਜਾ ਸਕਦਾ। ਪਰ ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਆਪਣੀ ਇਸ ਕੀਮਤੀ ਜਾਨ ਨੂੰ। ਜੋ-ਖ-ਮ। ਵਿੱਚ ਗਾਉਣ ਤੋਂ ਗੁ-ਰੇ-ਜ਼ ਨਹੀਂ ਕਰਦੀ। ਕਿਉਂਕਿ ਜ਼ਿਆਦਾਤਰ ਨੌਜਵਾਨ ਹਰ ਛੋਟੀ ਗ਼ਲਤੀ ਦੇ ਕਾਰਨ। ਖ਼ੁ-ਦ-ਕੁ-ਸ਼ੀ। ਕਰਨ ਨੂੰ ਤਿਆਰ ਹੋ ਜਾਂਦੇ ਹਨ ਅਤੇ ਉਹ ਇਹ ਵੀ ਨਹੀਂ ਸੋਚਦੇ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਕੀ ਬੀਤਦੀ ਹੋਵੇਗੀ।

ਇਸੇ ਤਰ੍ਹਾਂ । ਖ਼ੁ-ਦ-ਕੁ-ਸ਼ੀ। ਨਾਲ ਜੁੜੀਆਂ ਹੋਈਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਸ ਦੇ ਚਲਦੇ ਹੁਣ ਇਕ ਹੋਰ ਖਬਰ ਸਾਹਮਣੇ ਆਈ ਹੈ ਇਸ ਖਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ ਅਤੇ ਹਰ ਪਾਸੇ ਗ-ਮ ਦਾ ਮਾਹੌਲ ਬਣਿਆ ਹੋਇਆ ਹੈ। ਦਰਅਸਲ ਇਹ ਖਬਰ ਕਪੂਰਥਲਾ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਪੂਰਥਲਾ ਦੇ ਨਜ਼ਦੀਕ ਪੈਂਦੇ ਪਿੰਡ ਸੰਧੂ ਚੱਠਾ ਇਕ ਨੌਜੁਆਨ ਦੇ ਵੱਲੋਂ । ਖ਼ੁ-ਦ-ਕੁ-ਸ਼ੀ। ਕਰ ਲਈ ਗਈ।

ਇਸ ਸਬੰਧੀ ਮ੍ਰਿਤਕ ਭਰਾਵਾਂ ਨੇ ਪੁਲੀਸ ਨੂੰ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਮਾਂ ਇਸ ਦੁਨੀਆਂ ਨੂੰ ਛੱਡ ਪਹਿਲਾਂ ਹੀ ਚਲੇ ਗਈ ਸੀ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਉਸਦਾ ਭਰਾ ਅਤੇ ਉਸ ਦਾ ਪਿਤਾ ਹੀ ਰਹਿੰਦੇ ਸਨ। ਉਸਦਾ ਕਹਿਣਾ ਹੈ ਕਿ ਉਸ ਦਾ ਭਰਾ ਮਾਨਸਿਕ ਤੌਰ ਤੇ। ਪ੍ਰੇ-ਸ਼ਾ-ਨ। ਸੀ ਜਿਸ ਕਾਰਨ ਉਸ ਨੇ ਘਰ ਦੇ ਕਮਰੇ ‌ਵਿਚ ਆਪਣੇ ਪਰਨੇ ਨਾਲ। ਲਟਕ ਕੇ । ਖ਼ੁ-ਦ-ਕੁ-ਸ਼ੀ। ਕਰ ਲਈ ਇਸ ਸੰਬੰਧੀ ਪਿੰਡ ਦੀ ਪੰਚਾਇਤ ਮੈਂਬਰ ਅਤੇ ਪਿੰਡ ਵਾਸੀਆਂ ਨੇ ਕਪੂਰਥਲਾ ਦੇ ਅਧੀਨ ਪੈਂਦੇ ਪੁਲਿਸ ਥਾਣਾ ਸਦਰ ਨੂੰ ਇਤਲਾਹ ਦਿੱਤੀ।

ਇਸ ਤੋਂ ਬਾਅਦ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਮਾਮਲੇ ਸਬੰਧੀ ਐਸ ਐਚ ਓ ਸਦਰ ਕਪੂਰਥਲਾ ਗੁਰਦਿਆਲ ਸਿੰਘ ਦਾ ਕਹਿਣਾ ਹੈ ਕਿ ਉਹਨਾ ਦੇ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਹੁਣ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋ-ਸ-ਟ-ਮਾ-ਰ-ਟ-ਮ ਲਈ ਸਰਕਾਰੀ ਹਸਪਤਾਲ ਵਿਚ ਭੇਜਿਆ ਗਿਆ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।